|
| ਟਰੱਕ,ਮੋਟਰਸਾਈਕਲ ਹਾਦਸਾਗ੍ਰਸਤ,ਦੋ ਮਰੇ |
| ਸ਼ਾਜਾਪੁਰ (ਭਾਸ਼ਾ), ਮੰਗਲਵਾਰ, 15 ਅਪ੍ਰੈਲ 2008 ( 18:02 IST ) | |
ਸ਼ਾਜਾਪੁਰ ਤੋਂ ਲੱਗਭਗ 60 ਕਿਲੋਮੀਟਰ ਦੂਰ ਇੰਦੌਰ ਕੋਟਾ ਰਾਸ਼ਟਰੀ ਰਾਜਮਾਰਗ 'ਤੇ ਅੱਜ ਸਵੇਰੇ ਇੱਕ ਟਰੱਕ ਦੇ ਟੱਕਰ ਮਾਰ ਦੇਣ ਨਾਲ ਮੋਟਰ ਸਾਈਕਲ 'ਤੇ ਸਵਾਰ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ.
ਆਗਰ ਦੇ ਥਾਣਾ ਇੰਚਾਰਜ਼ ਬੀਐਸ ਕਦਮ ਨੇ ਦੱਸਿਆ ਕਿ ਉਜ਼ੈਨ ਜਿਲ੍ਹੇ ਦੇ ਘਟੀਆ ਥਾਣੇ ਅਧੀਨ ਭਮੌਰੀ ਪਿੰਡ ਦੇ ਹਾਕਮ ਸਿੰਘ ਰਾਜਪੂਤ ਆਪਣੀ ਰਿਸ਼ਤੇਦਾਰ ਪ੍ਰੇਮਬਾਈ ਦੇ ਨਾਲ ਮੋਟਰਸਾਈਕਲ 'ਤੇ ਆਗਰ ਆ ਰਹੇ ਸਨ,ਤਦ ਪਾਲਖੇੜੀ ਪਿੰਡ ਦੇ ਨਜ਼ਦੀਕ ਇੱਕ ਟਰੱਕ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ,ਜਿਸ ਨਾਲ ਦੋਨਾਂ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ.ਘਟਨਾ ਦੇ ਬਾਅਦ ਚਾਲਕ ਫਰਾਰ ਹੋ ਗਿਆ.ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|