ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਸਬਰਵਾਲ ਨੇ ਪਿਤਾ ਦੇ ਆਰੋਪੀ ਨਾਲ ਗੱਲਬਾਤ ਕੀਤੀ
ਨਾਗਪੁਰ (ਭਾਸ਼ਾ), ਸ਼ੁਕਰਵਾਰ, 18 ਅਪ੍ਰੈਲ 2008   ( 09:38 IST )
ਉਜ਼ੈਨ ਦੇ ਮਾਧਵ ਕਾਲਜ ਦੇ ਸਵਰਗੀ ਪ੍ਰੋਫੈਸਰ ਐਚ.ਐਸ.ਸਬਰਵਾਲ ਦੇ ਪੁੱਤਰ ਹਿਮਾਂਸ਼ੂ ਸਬਰਵਾਲ ਨੇ ਆਪਣੇ ਪਿਤਾ ਦੀ ਹੱਤਿਆ ਦੇ ਆਰੋਪੀਆਂ ਨਾਲ ਇੱਕ ਮੁਲਾਕਾਤ ਕੀਤੀ.

ਹਿਮਾਂਸ਼ੂ ਨੇ ਦੱਸਿਆ ਕਿ ਉਸ ਨੇ ਇੱਥੋਂ ਦੀ ਇੱਕ ਅਦਾਲਤ ਤੋਂ ਇਸ ਦੀ ਆਗਿਆ ਲੈ ਕੇ ਆਰੋਪੀ ਨਾਲ ਮੁਲਾਕਾਤ ਕੀਤੀ.ਆਰੋਪੀ ਨੇ ਦਾਅਵਾ ਕੀਤਾ ਕਿ ਉਹ ਪ੍ਰੋਫੈਸਰ ਦੀ ਹੱਤਿਆ 'ਚ ਸ਼ਾਮਿਲ ਨਹੀਂ ਸੀ ਅਤੇ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ.

ਹਿਮਾਂਸ਼ੂ ਨੇ ਦੱਸਿਆ ਕਿ ਉਹ ਆਰੋਪੀ ਤੋਂ ਜਾਨਣਾ ਚਾਹੁੰਦਾ ਸੀ ਕਿ ਉਸ ਦੇ ਪਿਤਾ ਦੀ ਹੱਤਿਆ ਕਿਉਂ ਕੀਤੀ ਗਈ ਅਤੇ ਇਸ ਘਟਨਾ ਦੇ ਪਿੱਛੇ ਕਿਸ ਦਾ ਹੱਥ ਸੀ.

(ਸਰੋਤ - ਵੈਬ ਦੁਨੀਆ)
 
ਹੋਰ ਵੀ...
ਹਾਦਸੇ 'ਚ ਛੇ ਲੋਕਾਂ ਦੀ ਮੌਤ
ਸੜਕ ਦੁਰਘਟਨਾ 'ਚ ਇੱਕ ਦੀ ਮੌਤ,17 ਜ਼ਖਮੀ
ਮਾਮਲੇ ਦੀ ਨਿਰਪੱਖ ਜਾਂਚ ਹੋਵੇ : ਗੀਤਾਂਜਲੀ
ਬਰਾਤੀ ਵਾਹਨ ਦੁਰਘਟਨਾਗ੍ਰਸਤ,ਸੱਤ ਮਰੇ
ਪਾਲੀਟੈਕਨਿਕ ਵਿਦਿਆਰਥੀਆਂ 'ਤੇ ਹਮਲਾ
ਸਲੇਮ ਦੀ ਅਗਲੀ ਪੇਸ਼ੀ 22 ਨੂੰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...