|
| ਬੋਕਾਰੋ 'ਚ ਮਿਲੀ ਬਾਰੂਦੀ ਸੁਰੰਗ |
| ਬੋਕਾਰੋ (ਭਾਸ਼ਾ), ਸ਼ਨਿਵਾਰ, 19 ਅਪ੍ਰੈਲ 2008 ( 08:53 IST ) | |
ਬੋਕਾਰੋ ਜਿਲ੍ਹਾ ਮੁੱਖ ਦਫ਼ਤਰ ਨਗਰ ਤੋਂ ਲੱਗਭਗ 70 ਕਿਲੋਮੀਟਰ ਦੂਰ ਅਪਰਘਾਟ ਦੇ ਨੇੜੇ ਜੰਗਲਾਂ ਵਿੱਚ ਕੱਲ੍ਹ ਇੱਕ 30 ਕਿਲੋਗ੍ਰਾਮ ਦੀ ਬਾਰੂਦੀ ਸੁਰੰਗ ਬਰਾਮਦ ਹੋਈ.
ਪੁਲਿਸ ਨੇ ਇੱਥੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਨਾਵਾਡੀਹ ਪੁਲਿਸ ਸਟੇਸ਼ਨ ਦੇ ਅਧੀਨ ਚਲਾਏ ਗਏ ਨਕਸਲ ਵਿਰੋਧੀ ਅਭਿਆਨ ਦੇ ਦੌਰਾਨ ਇਹ ਧਮਾਕਾਖੇਜ ਸਮੱਗਰੀ ਮਿਲੀ. ਪੁਲਿਸ ਨੇ ਬਾਅਦ ਵਿੱਚ ਇਸ ਬਾਰੂਦੀ ਸੁਰੰਗ ਨੂੰ ਅਕਿਰਿਆਸ਼ੀਲ ਕਰ ਦਿੱਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|