ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਹਰਿਆਣਾ ਕਾਂਗਰਸ ਦੇ ਮੁੱਖ ਸਕੱਤਰ ਦੀ ਹੱਤਿਆ
ਗੁੜਗਾਓਂ (ਭਾਸ਼ਾ), 19 ਅਪ੍ਰੈਲ 2008   ( 16:38 IST )
ਹਰਿਆਣਾ ਕਾਂਗਰਸ ਦੇ ਮਹਾਸਕੱਤਰ ਵਿਕ੍ਰਮ ਪਹਿਲਵਾਨ ਦੀ ਅੱਜ ਹੱਤਿਆ ਕਰ ਦਿੱਤੀ ਗਈ. ਇੱਕ ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਹੱਤਿਆ ਸਮੇਂ ਪਹਿਲਵਾਨ ਵਜੀਰਾਬਾਦ ਪਿੰਡ ਸਥਿੱਤ ਆਪਣੇ ਦਫ਼ਤਰ 'ਚ ਬੈਠੇ ਹੋਏ ਸਨ.

ਪੁਲਿਸ ਮੁਤਾਬਕ ਜਦੋਂ ਉਹ ਆਰਡੀ ਸਿਟੀ ਸੈਂਟਰ ਸਥਿੱਤ ਆਪਣੇ ਦਫ਼ਤਰ 'ਚ ਬੈਠੇ ਹੋਏ ਸਨ,ਉਸ ਸਮੇਂ ਅਗਿਆਤ ਹਮਲਾਵਰਾਂ ਨੇ ਉਨ੍ਹਾਂ 'ਤੇ ਦਸ ਚੱਕਰ ਗੋਲੀਆਂ ਚਲਾਈਆਂ.ਇਨ੍ਹਾਂ ਵਿੱਚੋਂ ਪੰਜ ਗੋਲੀਆਂ ਉਨ੍ਹਾਂ ਨੂੰ ਲੱਗੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮਾਓਵਾਦੀ ਹਮਲੇ 'ਚ ਦੋ ਐਸਪੀਓ ਸ਼ਹੀਦ
ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਮਰੇ
ਸੂਮੋ ਬੱਸ ਟੱਕਰ 'ਚ ਸੱਤ ਮਰੇ,ਪੰਜ ਜ਼ਖਮੀ
ਨਕਸਲੀਆਂ ਨੇ ਵਣ ਦਫ਼ਤਰ ਲੁੱਟਿਆ
50 ਲੱਖ ਰੁੱਪਏ ਦੀ ਹੈਰੋਇਨ ਫੜ੍ਹੀ
ਮਾਨ ਨੇ ਦਰਜ ਕਰਵਾਈ ਐੱਫਆਈਆਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...