ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਜੀਪ,ਟਰੱਕ 'ਚ ਟੱਕਰ,ਸੱਤ ਮਰੇ
ਜੈਪੁਰ (ਭਾਸ਼ਾ), ਐਤਵਾਰ, 20 ਅਪ੍ਰੈਲ 2008   ( 16:05 IST )
ਰਾਜਸਥਾਨ ਦੇ ਬੀਕਾਨੇਰ ਜਿਲ੍ਹੇ ਦੇ ਮਹਾਜਨ ਥਾਣਾਖੇਤਰ 'ਚ ਅੱਜ ਜੀਪ ਅਤੇ ਟਰੱਕ 'ਚ ਹੋਈ ਟੱਕਰ 'ਚ ਚਾਰ ਔਰਤਾਂ ਸਮੇਤ ਸੱਤ ਲੋਕ ਮਾਰੇ ਗਏ ਅਤੇ ਪੰਜ ਹੋਰ ਜ਼ਖਮੀ ਹੋ ਗਏ.

ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਆਹਮਣੇ ਸਾਹਮਣੇ ਹੋਈ ਟੱਕਰ 'ਚ ਜੀਪ 'ਚ ਸਵਾਰ ਲੋਕਾਂ 'ਚੋਂ ਚਾਰ ਨੇ ਮੌਕੇ 'ਤੇ ਹੀ,ਜਦੋਂ ਕਿ ਤਿੰਨ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਿਆ.ਜ਼ਖਮੀਆਂ ਨੂੰ ਬੀਕਾਨੇਰ ਦੇ ਪੀਬੀਐਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ,ਜਿੱਥੇ ਦੋ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ.

ਸੂਤਰਾਂ ਅਨੁਸਾਰ ਮ੍ਰਿਤਕਾਂ 'ਚ ਨਵ ਵਿਆਹੁਤਾ ਲੜਕੀ ਵੀ ਹੈ,ਜਿਸਦਾ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ.ਜੀਪ ਬੀਕਾਨੇਰ ਵੱਲੋਂ ਆ ਰਹੀ ਸੀ.ਮ੍ਰਿਤਕਾਂ ਦੀ ਪਹਿਚਾਣ ਹੋ ਗਈ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਹੁਲ ਨੇ ਸਿਖਾਏ ਬਾਕਸਿੰਗ ਦੇ ਗੁਰ
ਗੰਗਾ ਦੀ ਹੋਂਦ ਨੂੰ ਖਤਰਾ
ਚੋਰੀ ਪਦਕ ਦੀ ਨਹੀਂ ਮਿਲੀ ਬੀਮਾ ਰਾਸ਼ੀ
ਮਾਓਵਾਦੀ ਹਮਲੇ 'ਚ ਦੋ ਐਸਪੀਓ ਸ਼ਹੀਦ
ਹਰਿਆਣਾ ਕਾਂਗਰਸ ਦੇ ਮੁੱਖ ਸਕੱਤਰ ਦੀ ਹੱਤਿਆ
ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਮਰੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...