|
| ਹੋਰ ਰਾਜਾਂ ਲਈ ਵਿਕਾਸ ਮਾਡਲ ਗੁਜਰਾਤ : ਮੋਦੀ |
| ਨਵੀਂ ਦਿੱਲੀ (ਭਾਸ਼ਾ), ਸੋਮਵਾਰ, 21 ਅਪ੍ਰੈਲ 2008 ( 08:33 IST ) | |
ਗੁਜਰਾਤ ਦੇ ਮੁੱਖਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਕਿਹਾ ਕਿ ਵਰਤਮਾਨ ਸਮੇਂ ਵਿੱਚ ਗੁਜਰਾਤ ਹੋਰ ਸੂਬਿਆਂ ਦੇ ਲਈ ਵਿਕਾਸ ਦਾ ਮਾਡਲ ਬਣ ਗਿਆ ਹੈ ਅਤੇ ਇਹ ਪ੍ਰਾਪਤੀਆਂ ਗੁਜਰਾਤ ਦੇ ਲੋਕਾਂ ਦੀ ਸਰਗਰਮ ਹਿੱਸੇਦਾਰੀ ਅਤੇ ਵਿਕਾਸ ਕਾਰਜਾਂ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਦੇ ਚੱਲਦੇ ਸੰਭਵ ਹੋ ਪਾਈਆਂ ਹਨ.
ਨਰਿੰਦਰ ਮੋਦੀ ਇੱਥੇ ਦਿੱਲੀ ਦੇ ਗੁਜਰਾਤੀ ਸਮਾਜ ਦੁਆਰਾ ਆਯੋਜਿਤ ਇੱਕ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ. ਇਸਦੇ ਇਲਾਵਾ ਇਸ ਮੌਕੇ ਉੱਤੇ ਗੁਜਰਾਤੀ ਸਮਾਜ ਦੁਆਰਾ ਮੁੱਖ ਮੰਤਰੀ ਸਹਾਇਤਾ ਫੰਡ ਦੇ ਲਈ 10 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ ਗਿਆ.
ਸਮਾਗਮ ਨੂੰ ਸੰਬੋਧਿਤ ਕਰਦਿਆਂ ਉਹਨਾਂ ਨੇ ਕਿਹਾ ਕਿ ਜੋ ਗੁਜਰਾਤ ਕੱਲ੍ਹ ਤੱਕ ਕੇਵਲ ਉਦਯੋਗਿਕ ਦ੍ਰਿਸ਼ਟੀ ਤੋਂ ਵਿਕਸਤ ਮੰਨਿਆ ਜਾਂਦਾ ਸੀ, ਅੱਜ ਹਰ ਖੇਤਰ ਵਿੱਚ ਉੱਨਤੀ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|