ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਰਾਹੁਲ 23 ਤੋਂ ਝਾਰਖੰਡ ਦੌਰੇ 'ਤੇ
ਰਾਂਚੀ (ਭਾਸ਼ਾ), ਸੋਮਵਾਰ, 21 ਅਪ੍ਰੈਲ 2008   ( 14:54 IST )
ਅਖਿਲ ਭਾਰਤੀ ਕਾਂਗਰਸ ਕਮੇਟੀ (ਏਆਰਸੀਸੀ) ਦੇ ਮੁੱਖ ਸਕੱਤਰ ਰਾਹੁਲ ਗਾਂਧੀ ਆਪਣੀ ਭਾਰਤ ਦੀ ਖੋਜ ਯਾਤਰਾ ਦੇ ਆਖ਼ਰੀ ਪੜਾਅ ਦੀ ਸ਼ੁਰੂਆਤ 23 ਅਪ੍ਰੈਲ ਨੂੰ ਝਾਰਖੰਡ ਤੋਂ ਕਰਨਗੇ.

ਇਸ ਪੜਾਅ ਦੇ ਦੌਰਾਨ ਰਾਹੁਲ ਛੋਟੇ ਪਿੰਡਾਂ ਵਿੱਚ ਜਾਣਗੇ ਅਤੇ ਗਰੀਬ ਲੋਕਾਂ ਦੀ ਸਮੱਸਿਆਵਾਂ ਨੂੰ ਜਾਣਨ ਦੀ ਕੋਸ਼ਿਸ਼ ਕਰੇਂਗੇ.

ਇੱਥੇ ਝਾਰਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਆਲੋਕ ਦੁਬੇ ਨੇ ਭਾਸ਼ਾ ਨੂੰ ਦੱਸਿਆ ਕਿ ਇਸਦੀ ਅਧਿਕਾਰਕ ਪੁਸ਼ਟੀ ਹੋ ਚੁੱਕੀ ਹੈ. ਆਪਣੀ ਝਾਰਖੰਡ ਯਾਤਰਾ ਦੇ ਦੌਰਾਨ ਉਹ ਲੋਕਪ੍ਰਿਆ ਜਨਜਾਤੀ ਨੇਤਾ ਬਿਰਸਾ ਮੁੰਡਾ ਦੇ ਜਨਮ ਸਥਾਨ ਉਲੀਹਾਤੁ ਜਾਣਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜਵਾਨ ਨੇ ਕੰਪਨੀ ਕਮਾਂਡਰ ਨੂੰ ਮਾਰੀ ਗੋਲੀ
ਮੁੰਡੇ ਦੇ ਸਮਰਥਨ 'ਚ ਕਾਉਂਸਲਰਾਂ ਦਾ ਅਸਤੀਫਾ
ਅਫਜ਼ਲ ਨੂੰ ਫਾਂਸੀ ਦੇਣਾ ਗਲਤ : ਗਿਲਾਨੀ
ਪੁੱਲ ਦੀ ਮੁਰੰਮਤ ਨੂੰ ਲੈਕੇ ਰੋਸ਼ ਪ੍ਰਦਰਸ਼ਨ
ਸਰਕਾਰ ਨੇ ਰੱਖਿਆ ਸ਼ਹੀਦ ਸੰਗ੍ਰਹਿਘਰ ਪ੍ਰਸਤਾਵ
ਹੋਰ ਰਾਜਾਂ ਲਈ ਵਿਕਾਸ ਮਾਡਲ ਗੁਜਰਾਤ : ਮੋਦੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...