ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਕਾਂਗਰਸ ਨੇ ਕਿਹਾ ਭਾਜਪਾ ਮੁਆਫੀ ਮੰਗੇ
ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 09:03 IST )
ਕਾਂਗਰਸ ਨੇ ਕੱਲ੍ਹ ਕਿਹਾ ਕਿ ਭਾਜਪਾ ਨੂੰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੇ ਸਕੱਤਰ ਪੀਐੱਮ ਨਾਇਰ ਦੀ ਕਿਤਾਬ ਦੇ ਇਸ ਪ੍ਰਗਟਾਵੇ ਦੇ ਬਾਅਦ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿ ਕਲਾਮ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤ ਕਰਨਾ ਚਾਹੁੰਦੇ ਸਨ.

ਅਖਿਲ ਭਾਰਤੀ ਕਾਂਗਰਸ ਸੰਮਤੀ ਦੇ ਸੱਕਤਰ ਰਾਜੀਵ ਸ਼ੁਕਲਾ ਨੇ ਇੱਥੇ ਇੱਕ ਬਿਆਨ ਵਿੱਚ ਇਹ ਸਪੱਸ਼ਟ ਹੋ ਚੁੱਕਿਆ ਹੈ ਕਿ ਡਾ.ਕਲਾਮ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤ ਕਰਨਾ ਚਾਹੁੰਦੇ ਸਨ.

ਇਸ ਲਈ ਭਾਜਪਾ ਦੇ ਆਰੋਪ ਆਧਾਰਹੀਣ ਅਤੇ ਝੂਠੇ ਸਾਬਤ ਹੋ ਚੁੱਕੇ ਹਨ. ਜ਼ਿਕਰਯੋਗ ਹੈ ਕਿ ਭਾਜਪਾ ਨੇ ਆਰੋਪ ਲਗਾਇਆ ਸੀ ਕਿ ਸੋਨੀਆ ਗਾਂਧੀ ਇਸ ਲਈ ਪ੍ਰਧਾਨ ਮੰਤਰੀ ਨਹੀਂ ਬਣੀ ਕਿਉਂਕਿ ਕਲਾਮ ਨੇ ਉਹਨਾਂ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਭਾਜਪਾ 'ਚ ਵਾਪਸੀ ਅਸੰਭਵ : ਭਾਰਤੀ
ਸੜ੍ਹਕ ਹਾਦਸੇ 'ਚ 3 ਹਲਾਕ
ਅਮਿਤਾਬ ਦਾ ਸੰਬੰਧਾਂ ਤੋਂ ਇਨਕਾਰ
ਕਟਾਰਾ ਵਿਰੁੱਧ ਅਪੀਲ, ਸੁਣਵਾਈ 'ਤੇ ਰੋਕ
ਰਾਹੁਲ 23 ਤੋਂ ਝਾਰਖੰਡ ਦੌਰੇ 'ਤੇ
ਜਵਾਨ ਨੇ ਕੰਪਨੀ ਕਮਾਂਡਰ ਨੂੰ ਮਾਰੀ ਗੋਲੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...