ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਕਤਲ ਮਾਮਲੇ 'ਚ 3 ਨੂੰ ਉਮਰਕੈਦ
ਬਾਂਕਾ(ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 10:42 IST )
ਬਿਹਾਰ ਦੇ ਬਾਂਕਾ ਜਿਲ੍ਹੇ ਦੀ ਇੱਕ ਅਦਾਲਤ ਨੇ ਕਤਲ ਦੇ ਇੱਕ ਮਾਮਲੇ ਵਿਚ ਤਿੰਨ ਲੋਕਾਂ ਨੂੰ ਉਮਰਕੈਦ ਦੀ ਸਜਾ ਸੁਣਾਈ.

ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਏਐਸ ਚੌਧਰੀ ਨੇ ਅਨੰਤ ਝਾ ਨਾਮੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਸਤੀਸ਼ ਯਾਦਵ, ਬਬਲੂ ਮੰਡਲ ਅਤੇ ਅਰੁਣ ਸਿੰਘ ਨੂੰ ਉਮਰਕੈਦ ਦੀ ਸਜਾ ਤੋਂ ਅਲਾਵਾ 20- 20 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕੱਟ ਸਕਦਾ ਹੈ ਪਤੀ ਦਾ ਟੈਲੀਫੋਨ : ਅਦਾਲਤ
ਮੁੰਡੇ ਦੀ ਠਾਕਰੇ ਨਾਲ ਮੁਲਾਕਾਤ
ਕਾਂਗਰਸ ਨੇ ਕਿਹਾ ਭਾਜਪਾ ਮੁਆਫੀ ਮੰਗੇ
ਭਾਜਪਾ 'ਚ ਵਾਪਸੀ ਅਸੰਭਵ : ਭਾਰਤੀ
ਸੜ੍ਹਕ ਹਾਦਸੇ 'ਚ 3 ਹਲਾਕ
ਅਮਿਤਾਬ ਦਾ ਸੰਬੰਧਾਂ ਤੋਂ ਇਨਕਾਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...