|
| ਜਿਨਸਾਂ ਦੇ ਵਾਅਦਾ ਕਾਰੋਬਾਰ 'ਤੋਂ ਰੋਕ ਹਟਾਓ |
| ਨਵੀਂ ਦਿੱਲੀ (ਭਾਸ਼ਾ), ਮੰਗਲਵਾਰ, 22 ਅਪ੍ਰੈਲ 2008 ( 12:14 IST ) | |
ਕਿਸਾਨ ਸਗੰਠਨ ਦੇ ਪ੍ਰਤੀਨਿਧੀਆਂ ਨੇ ਮੰਗ ਕੀਤੀ ਹੈ ਕਿ ਕਣਕ ਅਤੇ ਚਾਵਲ ਵਰਗੀਆਂ ਖੇਤੀ ਜਿਨਸਾਂ ਦੇ ਵਾਅਦਾ ਕਾਰੋਬਾਰ ਉੱਤੇ ਪਾਬੰਦੀ ਨੂੰ ਤੱਤਕਾਲ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਕਰਕੇ ਮੁੱਲ ਵਾਧੇ ਅਤੇ ਕੀਮਤਾਂ ਦਾ ਉਤਾਰ ਚੜਾਅ ਨਹੀਂ ਹੁੰਦਾ ਹੈ.
ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਸ਼ਰਦ ਜੋਸ਼ੀ ਨੇ ਕਿਹਾ ਕਿ ਸਰਕਾਰ ਨੂੰ ਕਣਕ ਅਤੇ ਚਾਵਲ ਦੇ ਵਾਅਦਾ ਕਾਰੋਬਾਰ ਉੱਤੇ ਪਾਬੰਦੀ ਤੱਤਕਾਲ ਵਾਪਸ ਲੈਣਾ ਚਾਹੀਦਾ ਹੈ. ਜੋਸ਼ੀ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਿਸਾਨਾਂ ਦੀ ਇੱਕ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ.
ਉਹਨਾਂ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਕਿ ਵਾਅਦਾ ਬਾਜਾਰ ਨੇ ਉਹਨਾਂ ਜਿਨਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜਿਹਨਾਂ ਨੂੰ ਪ੍ਰਤੀਬੰਧਿਤ ਕੀਤਾ ਗਿਆ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ... |
| |
|
|
|
|
 | | PR |
| | |
| |
|
|
|
|
|
| ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼ |
| |
|
|
|
|
|
|
|