ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਕੈਪਟਨ ਅਤੇ ਭੱਠਲ ਵਿਵਾਦ ਸਮਾਪਤ
ਪਟਿਆਲਾ (ਭਾਸ਼ਾ), ਬੁੱਧਵਾਰ, 23 ਅਪ੍ਰੈਲ 2008   ( 08:14 IST )
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਿੰਦਰ ਕੌਰ ਭੱਠਲ ਦੇ ਝਗੜ੍ਹੇ ਵਿੱਚ ਦਖ਼ਲ ਦਿੰਦੇ ਹੋਏ ਕਾਂਗਰਸ ਆਲਾਕਮਾਨ ਨੇ ਉਹਨਾਂ ਨੂੰ ਇੱਕਜੁਟ ਹੋਕੇ ਪਾਰਟੀ ਦੇ ਹਿੱਤ ਵਿੱਚ ਕੰਮ ਕਰਨ ਦਾ ਨਿਰਦੇਸ਼ ਦਿੱਤਾ.

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਕੱਲ੍ਹ ਪੰਜਾਬ ਵਿੱਚ ਕਾਂਗਰਸ ਦੀ ਰਾਜ ਇਕਾਈ ਦੀ ਪ੍ਰਧਾਨ ਭੱਠਲ ਨੇ ਕਿਹਾ ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਨੇ ਸਾਨੂੰ ਦੋਵਾਂ ਨੂੰ ਕੱਲ੍ਹ ਰਾਤ ਦਿੱਲੀ ਬੁਲਾਇਆ ਅਤੇ ਇੱਕਜੁਟ ਹੋਕੇ ਪਾਰਟੀ ਦੇ ਹਿੱਤ ਵਿੱਚ ਕੰਮ ਕਰਨ ਦੇ ਲਈ ਕਿਹਾ.

ਉਹਨਾਂ ਨੇ ਕਿਹਾ ਕਿ ਗਾਂਧੀ ਨੇ ਸਾਨੂੰ ਸਲਾਹ ਦਿੱਤੀ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੋਵੇ ਤਾਂ ਉਹ ਮੀਡੀਆ ਦੇ ਨਾਲ ਕਰਨ ਦੀ ਜਗ੍ਹਾ ਸਿੱਧਾ ਪਾਰਟੀ ਹਾਈਕਮਾਨ ਨਾਲ ਸੰਪਰਕ ਕਰਨ.

ਭੱਠਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਛੋਟੇ ਮੋਟੇ ਮਾਮਲਿਆਂ ਨੂੰ ਮੀਡੀਆ ਵਿੱਚ ਨਹੀਂ ਉਠਾਉਣਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਮੋਦੀ ਕਰਨਗੇ ਅੰਨਪੂਰਨਾ ਯੋਜਨਾ ਦਾ ਸ਼ੁਭਾਰੰਭ
ਮਾਓਵਾਦ ਵਿਰੁੱਧ ਇੱਕ ਹੋਣ ਦੀ ਲੋੜ : ਕਰੁਣਾਨਿਧੀ
ਕੋਚ ਹੱਤਿਆ ਮਾਮਲੇ 'ਚ ਹੱਥ ਹੋਣ ਦਾ ਦਾਅਵਾ
ਮਣੀਪੁਰ 'ਚ ਇੱਕ ਵਿਅਕਤੀ ਦਾ ਕਤਲ
ਬੀਕੇਯੂ ਵਰਕਰਾਂ ਦੇ ਵਿਰੁੱਧ ਵਾਰੰਟ ਜਾਰੀ
ਮਾਉਵਾਦੀਆਂ ਵੱਲੋਂ ਮਾਕਪਾ ਨੇਤਾ ਕਤਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...