|
| ਸੋਨੀਆ 28 ਨੂੰ ਮੁਰਸ਼ੀਦਾਬਾਦ 'ਚ |
| ਕੋਲਕਾਤਾ(ਭਾਸ਼ਾ), ਸ਼ਨਿਵਾਰ, 26 ਅਪ੍ਰੈਲ 2008 ( 10:05 IST ) | |
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 28 ਅਪ੍ਰੈਲ ਨੂੰ ਮੁਰਸ਼ੀਦਾਬਾਦ ਅਤੇ ਮਾਲਦਾ ਦੀ ਯਾਤਰਾ ਉੱਪਰ ਜਾਵੇਗੀ.ਇਸ ਵਿਚਕਾਰ ਕਾਂਗਰਸ ਨੇ ਕਿਹਾ ਹੈ ਕਿ ਸੋਨੀਆ ਗਾਂਧੀ ਦੀ ਇਸ ਯਾਤਰਾ ਦਾ ਅਗਲੇ ਮਹੀਨੇ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਪੰਚਾਇਤ ਚੌਣਾਂ ਨਾਲ ਕੁੱਝ ਵੀ ਲੈਣਾ-ਦੇਣਾ ਨਹੀਂ ਹੈ.
ਪੱਛਮੀ ਬੰਗਾਲ ਰਾਜ ਕਾਂਗਰਸ ਸੰਮਤੀ ਦੇ ਮੁਖੀ ਅਤੇ ਕੇਂਦਰੀ ਮੰਤਰੀ ਪੀਆਰ ਦਾਸਮੁੰਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ.
ਉਹਨਾਂ ਕਿਹਾ ਕਿ ਸੋਨੀਆ ਦਾ ਇੱਥੇ ਜਨਸਭਾਵਾਂ ਨੂੰ ਸੰਬੋਧਿਤ ਕਰਨ ਦਾ ਪ੍ਰੋਗਰਾਮ ਹੈ ਜਿੰਨ੍ਹਾਂ ਦਾ ਆਯੋਜਨ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਉਹਨਾਂ ਨੂੰ ਧੰਨਵਾਦ ਦੇਣ ਲਈ ਕੀਤਾ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਪਤਾਹਕ ਰਾਸ਼ੀਫਲ - ਕੰਮਕਾਜ਼ ਦੀਆਂ ਸੰਭਾਵਨਾਵਾਂ ਵੱਧਣਗੀਆਂ.ਵਾਸਤਵਿਕਤਾ ਦਾ ਅਭਿਆਸ ਹੋਵੇਗਾ.ਲਗਾਤਾਰ ਯਤਨਸ਼ੀਲ ਰਹਿਣ ਨਾਲ ਵੀ ਸਫ਼ਲਤਾ ਮਿਲੇਗੀ.ਮਾਨਤਾ,ਵਿਸ਼ਵਾਸ ..... |
| |
|
|
|
|
 | | AP |
| | |
| |
|
|
|
|
|
| ਨਵੀਂ ਫਿਲਮ - ਸੈਫ ਅਤੇ ਕਰੀਨਾ ਦੀ ਚਰਚਿਤ ਜੋੜੀ, ਖਿਡਾਰੀ ਕੁਮਾਰ ਅਕਸ਼ੈ, ਸਦਾਬਹਾਰ ਅਨਿਲ ਕਪੂਰ ਅਤੇ ਯਸ਼ਰਾਜ ਫਿਲਮਜ਼ ਦਾ ਬੈਨਰ 'ਟਸ਼ਨ' ਫਿਲਮ ਦੇ ਪ੍ਰਤੀ ਦਰਸ਼ਕਾਂ ਵਿੱਚ ਉਤਸੁਕਤਾ ਜਗਾਉਣ ਦੇ ਲਈ ਕਾਫੀ ਹਨ. 25 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਣ ਵਾਲੀ ਇਹ ਫਿਲਮ |
| |
|
|
|
|
|
|
|