ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਜੰਮੂ ਕਸ਼ਮੀਰ 'ਚ ਇੱਕ ਅੱਤਵਾਦੀ ਕਾਬੂ
ਕਿਸ਼ਤਵਾੜ (ਭਾਸ਼ਾ), ਸ਼ਨਿਵਾਰ, 26 ਅਪ੍ਰੈਲ 2008   ( 11:15 IST )
ਕਿਸ਼ਤਵਾੜ ਜਿਲ੍ਹੇ ਵਿੱਚ ਅੱਜ ਸੁਰੱਖਿਆ ਅਧਿਕਾਰੀਆਂ ਨੇ ਹਿਜ਼ਬੁਲ ਮੁਜ਼ਾਹਿਦੀਨ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ.

ਅਧਿਕਾਰਕ ਸੂਤਰਾਂ ਦੇ ਮੁਤਾਬਕ ਮਿਲੀ ਗੁਪਤ ਸੂਚਨਾ ਦੇ ਆਧਾਰ ਉੱਤੇ ਰਾਸ਼ਟਰ ਰਾਈਫਲ ਦੇ ਸੈਨਿਕਾਂ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਸੰਯੁਕਤ ਅਭਿਆਨ ਚਲਾਇਆ ਅਤੇ ਨਵਾਪਾਚੀ ਤੋਂ ਇੱਕ ਅੱਤਵਾਦੀ ਨੂੰ ਗ੍ਰਿਫ਼ਤਰ ਕਰ ਲਿਆ.

ਅਧਿਕਾਰੀਆਂ ਦੇ ਅਨੁਸਾਰ ਅੱਤਵਾਦੀ ਦੀ ਪਹਿਚਾਣ ਆਸਤਾਨ ਦੇ ਨਿਵਾਸੀ ਆਸ਼ਿਕ ਹੁਸੈਨ ਦੇ ਰੂਪ ਵਿੱਚ ਹੋਈ ਹੈ. ਇਸਦੇ ਕਬਜ਼ੇ ਤੋਂ ਰਾਈਫਲ ਅਤੇ ਗੋਲਾ ਬਾਰੂਦ ਕੀਤਾ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵਿਚਾਰਾਧੀਨ ਕੈਦ ਦੀ ਜੇਲ੍ਹ 'ਚ ਮੌਤ
ਆਂਧਰਾ ਨੇ ਲਗਾਈ ਟੀਕੇ 'ਤੇ ਰੋਕ
ਸੋਨੀਆ 28 ਨੂੰ ਮੁਰਸ਼ੀਦਾਬਾਦ 'ਚ
ਆਈਆਈਐਮਏ 'ਚ ਫੀਸ ਵਾਧੇ ਦੀ ਆਲੋਚਨਾ
ਭੈਣ ਦੁਬਾਰਾ ਮਿਲਣਾ ਚਾਹੁੰਦੀ ਹੈ ਸਰਬਜੀਤ ਨੂੰ
ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਆਦੀਵਾਸੀ:ਰਾਹੁਲ
ਗ੍ਰਹਿ-ਨਖੱਤਰ
ਸਪਤਾਹਕ ਰਾਸ਼ੀਫਲ - ਕੰਮਕਾਜ਼ ਦੀਆਂ ਸੰਭਾਵਨਾਵਾਂ ਵੱਧਣਗੀਆਂ.ਵਾਸਤਵਿਕਤਾ ਦਾ ਅਭਿਆਸ ਹੋਵੇਗਾ.ਲਗਾਤਾਰ ਯਤਨਸ਼ੀਲ ਰਹਿਣ ਨਾਲ ਵੀ ਸਫ਼ਲਤਾ ਮਿਲੇਗੀ.ਮਾਨਤਾ,ਵਿਸ਼ਵਾਸ .....
ਅੱਗੇ ਪੜ੍ਹੋ|ਹੋਰ ਵੀ...
ਖਬਰਾਂ
AP
 
ਹੋਂਡਾ ਵੀ ਵਧਾਵੇਗੀ ਕਾਰਾਂ ਦੀ ਕੀਮਤ
ਮਾਰੂਤੀ ਦੇ ਬਾਅਦ ਹੋਂਡਾ ਸਿਏਲ ਕਾਰਸ ਇੰਡੀਆ ਨੇ ਵੀ ਆਪਣੀ ਕਾਰਾਂ ਦੀ ਕੀਮਤ ਵਧਾਉਣ ਦਾ ਫੈਸਲਾ......
ਵਿੱਕਰੀ 'ਚ ਨੰਬਰ ਵਨ ਬਣੀ ਟੋਅਟਾ
ਇੰਡੀਅਨ ਬੈਂਕ ਦਾ ਸ਼ੁੱਧ ਮੁਨਾਫ਼ਾ 1008 ਕਰੋੜ ਰੁੱਪਏ
ਮਨੋਰੰਜਨ
ਨਵੀਂ ਫਿਲਮ - ਸੈਫ ਅਤੇ ਕਰੀਨਾ ਦੀ ਚਰਚਿਤ ਜੋੜੀ, ਖਿਡਾਰੀ ਕੁਮਾਰ ਅਕਸ਼ੈ, ਸਦਾਬਹਾਰ ਅਨਿਲ ਕਪੂਰ ਅਤੇ ਯਸ਼ਰਾਜ ਫਿਲਮਜ਼ ਦਾ ਬੈਨਰ 'ਟਸ਼ਨ' ਫਿਲਮ ਦੇ ਪ੍ਰਤੀ ਦਰਸ਼ਕਾਂ ਵਿੱਚ ਉਤਸੁਕਤਾ ਜਗਾਉਣ ਦੇ ਲਈ ਕਾਫੀ ਹਨ. 25 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਣ ਵਾਲੀ ਇਹ ਫਿਲਮ
ਅੱਗੇ ਪੜ੍ਹੋ|ਹੋਰ ਵੀ...
Marketplace