|
| ਰਾਹੁਲ,ਸੋਨੀਆ 'ਤੇ ਕੁੱਝ ਨਹੀਂ ਬੋਲੇ ਅਡਵਾਨੀ |
| ਤਿਰੂਅੰਤ ਪੁਰਮ(ਭਾਸ਼ਾ), ਸੋਮਵਾਰ, 28 ਅਪ੍ਰੈਲ 2008 ( 09:26 IST ) | |
ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਕਾਂਗਰਸ ਵੱਲੋਂ ਰਾਹੁਲ ਗਾਂਧੀ ਨੂੰ ਭਵਿੱਖ ਦੇ ਪ੍ਰਧਾਨ ਮੰਤਰੀ ਵਜੋਂ ਪੇਸ਼ ਕਰਨ ਦੀ ਸੰਭਾਵਨਾ ਉੱਪਰ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ.
ਇੱਕ ਪੱਤਰਕਾਰ ਸੰਮੇਲਨ ਵਿਚ ਉਹਨਾਂ ਕਿਹਾ ਕਿ ਇਹ ਅਜਿਹਾ ਮਾਮਲਾ ਨਹੀਂ ਹੈ ਜਿਸ ਉੱਪਰ ਮੈਨੂੰ ਕੁੱਝ ਬੋਲਣਾ ਚਾਹੀਦਾ ਹੈ.
ਅਗਲੀਆਂ ਲੋਕਸਭਾ ਚੌਣਾਂ ਵਿਚ ਭਾਜਪਾ ਵੱਲੋਂ ਸੋਨੀਆ ਗਾਂਧੀ ਦੇ ਵਿਦੇਸ਼ੀ ਮੂਲ ਦਾ ਮੁੱਦਾ ਚੁੱਕਣ ਦੇ ਸਵਾਲ ਉੱਪਰ ਵੀ ਉਹਨਾਂ ਕਿਹਾ ਕਿ ਮੈਂ ਇਸ ਉੱਪਰ ਕੁੱਝ ਨਹੀਂ ਕਹਿਣਾ ਚਾਹੁੰਦਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|