|
| ਸੋਂਦੇ ਪਿਉ-ਪੁੱਤ 'ਤੇ ਟਰੱਕ ਚੜ੍ਹਿਆ |
| ਸਿਰਸਾ(ਭਾਸ਼ਾ), ਸੋਮਵਾਰ, 28 ਅਪ੍ਰੈਲ 2008 ( 10:30 IST ) | |
ਕੰਗਨਪੁਰ ਮਾਰਗ ਉੱਪਰ ਆਪਣੇ ਘਰ ਦੇ ਸਾਹਮਣੇ ਸੋਂਦੇ ਹੋਏ ਪਿਉ-ਪੁੱਤ ਉੱਪਰ ਸ਼ੁੱਕਰਵਾਰ ਦੀ ਰਾਤ ਕਥਿੱਤ ਰੂਪ ਨਾਲ ਇਕ ਬੇਕਾਬੂ ਟਰੱਕ ਚੜ੍ਹ ਗਿਆ.
ਪੁਲਿਸ ਸੂਤਰਾਂ ਨੇ ਦੱਸਿਆ ਕਿ 12 ਸਾਲਾ ਬਿੱਟੂ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਜਦੋਂ ਕਿ ਉਸ ਦੇ ਪਿਤਾ ਰਜਿੰਦਰ ਨੂੰ ਗਭੀਰ ਰੂਪ ਨਾਲ ਜ਼ਖਮੀ ਹੋਣ ਕਾਰਣ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿੱਥੇ ਉਸਦੀ ਹਾਲਤ ਸਥਿੱਰ ਹੈ.
ਹਾਦਸੇ ਦੇ ਬਾਅਦ ਤੋਂ ਟਰੱਕ ਡ੍ਰਾਇਵਰ ਫਰਾਰ ਹੈ.ਉਸ ਖਿਲਾਫ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਜਾਂਚ ਜਾਰੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|