|
| ਸੰਪਾਦਕ ਖਿਲਾਫ ਹੋਵੇ ਮਾਮਲਾ ਦਰਜ:ਸ਼ਿਅਦ(ਅ) |
| ਮੋਗਾ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 11:06 IST ) | |
ਸ਼ਿਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਵਰਕਰਾਂ ਨੇ ਮੋਹਾਲੀ ਦੇ ਇੱਕ ਪੰਜਾਬੀ ਰੋਜਾਨਾ ਵਿਚ ਪ੍ਰਕਾਸ਼ਿਤ ਲੇਖ ਉੱਪਰ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪੁਜਾਉਣ ਦਾ ਆਰੋਪ ਲਗਾਉਂਦੇ ਹੋਏ ਉਸਦੇ ਸੰਪਾਦਕ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ.
ਵਰਕਰਾਂ ਨੇ ਇੱਕ ਵਿਰੋਧ ਰੈਲੀ ਕੱਢਕੇ ਜਿਲ੍ਹਾ ਪੁਲਿਸ ਮੁਖੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿਚ 12 ਅਪ੍ਰੈਲ ਨੂੰ ਪ੍ਰਕਾਸ਼ਿਤ ਇੱਕ ਲੇਖ ਦੇ ਲੇਖਕ ਅਤੇ ਸੰਪਾਦਕ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ.
ਇਸ ਮਾਮਲੇ ਵਿਚ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨਾਲ ਅੰਮ੍ਰਿਤਸਰ ਵਿਚ ਅਕਾਲ ਤਖਤ ਉੱਪਰ ਸਿੱਖ ਧਾਰਮਿਕ ਨੇਤਾਵਾਂ ਦੀ ਬੈਠਕ ਅੱਜ ਹੋਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|