ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਉੱਤਰਾਖੰਡ 'ਚ ਬੱਸ ਨੂੰ ਹਾਦਸਾ,7 ਹਲਾਕ
ਅਲਮੋੜਾ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008   ( 11:43 IST )
ਉੱਤਰਾਖੰਡ ਵਿਚ ਅਲਮੋੜਾ ਜਿਲ੍ਹੇ ਤੋਂ 100 ਕਿਲੋਮੀਟਰ ਦੂਰ ਇੱਕ ਬੱਸ ਦੇ ਖੱਡ ਵਿਚ ਡਿੱਗਣ ਨਾਲ ਉਸ ਵਿਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 8 ਹੋਰ ਜ਼ਖਮੀ ਹੋ ਗਏ.ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸੌਰਾਲ ਪਿੰਡ ਨੇੜ੍ਹੇ ਵਾਪਰਿਆ.

ਉਸ ਵੇਲ੍ਹੇ ਬੱਸ ਰਾਮਨਗਰ ਜਾ ਰਹੀ ਸੀ.ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 8 ਹੋਰ ਜ਼ਖਮੀ ਹੋ ਗਏ.ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੰਪਾਦਕ ਖਿਲਾਫ ਹੋਵੇ ਮਾਮਲਾ ਦਰਜ:ਸ਼ਿਅਦ(ਅ)
ਡੇਰੇ 'ਤੇ ਪੁੱਤਰ ਦੇ ਕਤਲ ਦਾ ਆਰੋਪ
ਰਾਜਨੀਤੀ 'ਚ ਕਦੇ ਨਹੀਂ ਆਵਾਂਗਾ : ਬਿਗ ਬੀ
ਰਾਮਦੇਵ ਦੀ ਮਦਦ ਲਵੇਗੀ ਸੀਆਰਪੀਐੱਫ
ਦੰਗਾ ਪੀੜ੍ਹਤਾਂ ਨੂੰ ਮਿਲੇਗਾ ਮੁਆਵਜਾ
ਤੇਜ਼ਾਬ ਨਾਲ ਨੌ ਲੋਕ ਝੁਲਸੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace