ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਸੜ੍ਹਕ ਹਾਦਸੇ 'ਚ 8 ਹਲਾਕ
ਯਵਤਮਾਲ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008   ( 11:45 IST )
ਆਂਧਰਾ ਪ੍ਰਦੇਸ਼ ਦੇ ਯਵਤਮਾਲ-ਹੈਦਰਾਬਾਦ ਰਾਸ਼ਟਰੀ ਰਾਜਮਾਰਗ ਉੱਪਰ ਇੱਕ ਸੜ੍ਹਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ.

ਪੁਲਿਸ ਨੇ ਦੱਸਿਆ ਕਿ ਇਹ ਸਾਰੇ ਲੋਕ ਆਂਧਰਾ ਪ੍ਰਦੇਸ਼ ਨੇੜ੍ਹੇ ਸਥਿੱਤ ਅਦੀਲਾਬਾਦ ਜਾ ਰਹੇ ਸਨ ਕਿ ਡ੍ਰਾਇਵਰ ਆਪਣੀ ਗੱਡੀ ਤੋਂ ਕੰਟਰੋਲ ਗੁਆ ਬੈਠਾ ਜਿਸ ਕਾਰਣ ਗੱਡੀ ਸੜ੍ਹਕ ਕੰਡੇ ਲੱਗੇ ਦਰਖੱਤ ਨਾਲ ਟਕਰਾ ਗਈ.

ਪੁਲਿਸ ਮੁਤਾਬਕ ਛੇ ਲੋਕਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਨੇ ਹਸਪਤਾਲ ਵਿਚ ਹੀ ਦਮ ਤੋੜ ਦਿੱਤਾ.ਹਾਦਸੇ ਵਿਚ ਚਾਰ ਲੋਕ ਜ਼ਖਮੀ ਹੋਏ ਹਨ.

ਉਹਨਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.ਹਾਲਾਂਕਿ ਡ੍ਰਾਇਵਰ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਵੱਜੀ.ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੁਲਿਸ ਦੀ ਗਿਰਫਤ 'ਚੋਂ ਰਾਜਾ ਫਰਾਰ
ਉੱਤਰਾਖੰਡ 'ਚ ਬੱਸ ਨੂੰ ਹਾਦਸਾ,7 ਹਲਾਕ
ਸੰਪਾਦਕ ਖਿਲਾਫ ਹੋਵੇ ਮਾਮਲਾ ਦਰਜ:ਸ਼ਿਅਦ(ਅ)
ਡੇਰੇ 'ਤੇ ਪੁੱਤਰ ਦੇ ਕਤਲ ਦਾ ਆਰੋਪ
ਰਾਜਨੀਤੀ 'ਚ ਕਦੇ ਨਹੀਂ ਆਵਾਂਗਾ : ਬਿਗ ਬੀ
ਰਾਮਦੇਵ ਦੀ ਮਦਦ ਲਵੇਗੀ ਸੀਆਰਪੀਐੱਫ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace