|
| ਏਅਰ ਇੰਡੀਆ ਵੱਲੋਂ ਉਡਾਨਾਂ ਰੱਦ |
| ਕੋਲਕਾਤਾ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 11:46 IST ) | |
ਏਅਰ ਇੰਡੀਆ ਨੇ ਬੀਤੀ ਰਾਤ ਕਾਠਮਾਂਡੂ ਜਾਣ ਵਾਲੀ ਉਡਾਨ ਨੂੰ ਰੱਦ ਕਰ ਦਿੱਤਾ.ਉਡਾਨ ਵਿਚ ਦੇਰੀ ਅਤੇ ਨੇਪਾਲ ਵਿਚ ਰਾਤ ਨੂੰ ਲੱਗੀ ਰੋਕ ਦੇ ਮੱਦੇਨਜ਼ਰ ਉਡਾਨ ਨੂੰ ਰੱਦ ਕੀਤਾ ਗਿਆ.
ਸੂਤਰਾਂ ਮੁਤਾਬਕ ਏਅਰ ਇੰਡੀਆ ਨੇ ਤਕਨੀਕੀ ਕਾਰਣਾਂ ਕਰਕੇ ਕੋਲਕਾਤਾ ਤੋਂ ਲੰਦਨ ਜਾਣ ਵਾਲੀ ਆਪਣੀ ਉਡਾਨ ਨੂੰ ਵੀ ਰੱਦ ਕਰ ਦਿੱਤਾ ਹੈ.ਏਅਰ ਇੰਡੀਆ ਦੇ ਸੂਤਰਾਂ ਮੁਤਾਬਕ ਕਾਠਮਾਂਡੂ ਲਈ ਉਡਾਨ ਅੱਜ ਰਵਾਨਾ ਹੋਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|