|
| ਮੁਕਾਬਲੇ 'ਚ ਲਸ਼ਕਰ ਦਾ ਅੱਤਵਾਦੀ ਹਲਾਕ |
| ਜੰਮੂ(ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 13:44 IST ) | |
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਲਸ਼ਕਰੇ ਤੋਇਬਾ ਦੇ ਇੱਕ ਖੁਦ ਮੁਖਤਿਆਰ ਕਮਾਂਡਰ ਨੂੰ ਮਾਰ ਸੁੱਟਿਆ.
ਅਧਿਕਾਰਕ ਸੂਤਰਾਂ ਮੁਤਾਬਕ ਬੋਂਜਵਾਹ ਤਹਿਸੀਲ ਦੇ ਕੁਰਾਰ ਪਿੰਡ ਵਿਚ ਲਸ਼ਕਰ ਦੇ ਅੱਤਵਾਦੀ ਅਬੂ ਹਮਜਾ ਦੀ ਮੌਜੂਦਗੀ ਦੀ ਗੁਪਤ ਸੂਚਨਾ ਮਿਲਣ ਮਗਰੋਂ 26 ਰਾਸ਼ਟਰੀ ਰਾਇਫਲਸ ਦੇ ਜਵਾਨਾਂ ਅਤੇ ਪੁਲਿਸ ਨੇ ਘੇਰਾਬੰਦੀ ਕੀਤੀ.
ਖੋਜਬੀਨ ਮੁਹਿੰਮ ਦੌਰਾਨ ਇਲਾਕੇ ਵਿਚ ਲੁੱਕੇ ਅੱਤਵਾਦੀਆਂ ਨੇ ਜਵਾਨਾਂ ਉੱਪਰ ਗੋਲੀਬਾਰੀ ਕੀਤੀ.ਜਵਾਨਾਂ ਨੇ ਵੀ ਜਵਾਬੀ ਗੋਲੀਬਾਰੀ ਕੀਤੀ.ਦੋਵੇਂ ਪੱਖਾਂ ਵਿਚਕਾਰ ਕਰੀਬ 4 ਘੰਟੇ ਤੱਕ ਹੋਈ ਗੋਲੀਬਾਰੀ ਵਿਚ ਤਹਿਸੀਲ ਕਮਾਂਡਰ ਅਬੂ ਹਮਜ਼ਾ ਹਲਾਕ ਹੋ ਗਿਆ ਜਦੋਂ ਕਿ ਮੁਕਾਬਲੇ ਵਿਚ ਇੱਕ ਕਾਂਸਟੇਬਲ ਕਿਕੇਰ ਸਿੰਘ ਸ਼ਹੀਦ ਹੋ ਗਿਆ.
ਮੌਕੇ ਤੋਂ ਦੋ ਹੋਰ ਅੱਤਵਾਦੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ.ਮੌਕੇ ਤੋਂ ਇੱਕ ਏਕੇ 56 ਰਾਇਫਲ ਅਤੇ ਮੈਗਜ਼ੀਨ ਬਰਾਮਦ ਕੀਤੀ ਗਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|