|
| ਖੰਡੂਰੀ ਵੱਲੋਂ ਪੀਐਮ ਨਾਲ ਮੁਲਾਕਾਤ |
| ਨਵੀਂ ਦਿੱਲੀ(ਭਾਸ਼ਾ), ਵੀਰਵਾਰ, 1 ਮਈ 2008 ( 10:00 IST ) | |
ਉੱਤਰਾਖੰਡ ਦੇ ਮੁੱਖ ਮੰਤਰੀ ਭੁਵਨਚੰਦਰ ਖੰਡੂਰੀ ਨੇ ਇੱਥੇ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਰਾਜ ਦੇ ਰਿਆਇਤੀ ਉਦਯੋਗ ਪੈਕੇਜ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ.
ਰਾਜ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਮੁੱਖ ਮੰਤਰੀ ਨੇ ਸਾਰੇ ਪਰਬਤੀ ਰਾਜਾਂ ਦੀ ਇੱਕੋ ਜਿਹੀ ਭੁਗੋਲਿਕ ਸਥਿੱਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2010 ਤੱਕ ਦੇ ਇਸ ਪੈਕੇਜ ਨੂੰ ਪੂਰਬ ਉੱਤਰੀ ਰਾਜਾਂ ਵਾਂਗ ਸਾਲ 2017 ਤੱਕ ਕੀਤਾ ਜਾਵੇ.
ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਸਾਰੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਇਸ ਉੱਪਰ ਵਿਚਾਰ ਕਰਨ ਦਾ ਭਰੋਸਾ ਦਿੱਤਾ.
ਇਸ ਦੇ ਨਾਲ ਹੀ ਖੰਡੂਰੀ ਨੇ ਕੇਂਦਰੀ ਸਿਖਲਾਈ ਰਾਜ ਮੰਤਰੀ ਪ੍ਰਿਥਵੀ ਰਾਜ ਚੌਹਾਨ ਅਤੇ ਖੇਤੀ ਮੰਤਰੀ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਵੀ ਰਾਜ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਾਇਆ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|