|
| ਕੁਪਵਾੜਾ 'ਚ ਮੁਕਾਬਲੇ 'ਚ ਦੋ ਅੱਤਵਾਦੀ ਹਲਾਕ |
| ਸ਼੍ਰੀਨਗਰ(ਭਾਸ਼ਾ), 1 ਮਈ 2008 ( 16:57 IST ) | |
ਜੰਮੂ-ਕਸ਼ਮੀਰ ਵਿਚ ਕੁਪਵਾੜਾ ਜਿਲ੍ਹੇ ਦੇ ਹੰਦਵਾੜਾ ਖੇਤਰ ਵਿਚ ਅੱਤਵਾਦੀਆਂ ਖਿਲਾਫ ਚਾਰ ਦਿਨਾਂ ਤੱਕ ਚੱਲੀ ਕਾਰਵਾਈ ਵਿਚ ਦੋ ਅੱਤਵਾਦੀ ਹਲਾਕ ਹੋ ਗਏ ਜਦੋਂ ਕਿ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ.
ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੌਰਨਾਰ ਜੰਗਲ ਵਿਚ ਇਹ ਕਾਰਵਾਈ 28 ਅਪ੍ਰੈਲ ਨੂੰ ਸ਼ੁਰੂ ਕੀਤੀ ਗਈ ਸੀ.
ਜੰਗਲੀ ਖੇਤਰ ਵਿਚ ਲੁੱਕੇ ਅੱਤਵਾਦੀਆਂ ਨਾਲ ਕੱਲ੍ਹ ਸੈਨਾ ਦੇ ਖੋਜੀ ਦਸਤੇ ਵੱਲੋਂ ਸੰਪਰਕ ਕਰਨ ਦੀ ਕੋਸ਼ਿਸ਼ ਮਗਰੋਂ ਹੋਏ ਮੁਕਾਬਲੇ ਵਿਚ ਇੱਕ ਅਣਪਛਾਤੇ ਅੱਤਵਾਦੀ ਅਤੇ ਕਰਨਲ ਏਕੇ ਸ਼ਰਮਾ ਸਮੇਤ ਸੈਨਾ ਦੇ ਦੋ ਜਵਾਨ ਜ਼ਖਮੀ ਹੋ ਗਏ.
ਸੋਮਵਾਰ ਨੂੰ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ ਮਿਲਣ ਮਗਰੋਂ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਕਾਰਣ ਗੋਲੀਬਾਰੀ ਸ਼ੁਰੂ ਹੋ ਗਈ.ਅੱਤਵਾਦੀਆਂ ਦੇ ਠਿਕਾਣੇ ਤੋਂ ਦੋ ਰਾਇਫਲਾਂ, ਗੋਲਾ ਬਾਰੂਦ ਅਤੇ ਗ੍ਰੇਨੇਡ ਬਰਾਮਦ ਕੀਤੇ ਗਏ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|