|
| ਨਵੇਂ ਜੰਮੇਂ ਬੱਚੇ ਵੇਚਣ ਵਾਲਾ ਗਿਰੋਹ ਕਾਬੂ |
| ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 2 ਮਈ 2008 ( 09:38 IST ) | |
ਦਿੱਲੀ ਪੁਲਿਸ ਨੇ ਨਵੇਂ ਜੰਮੇਂ ਬੱਚੇ ਵੇਚਣ ਵਾਲਾ ਗਿਰੋਹ ਕਾਬੂ ਕਰਨ ਦਾ ਦਾਅਵਾ ਕੀਤਾ ਹੈ.ਪੁਲਿਸ ਨੇ ਇਸ ਲੜ੍ਹੀ ਵਿਚ ਤਿੰਨ ਮਹਿਲਾਵਾਂ ਸਮੇਤ ਚਾਰ ਲੋਕਾਂ ਨੂੰ ਕਾਬੂ ਕੀਤਾ ਹੈ.
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੋਤੀ ਨਾਂ ਦੀ ਇੱਕ ਲੜਕੀ ਕਥਿੱਤ ਤੌਰ ਉੱਪਰ ਇੱਕ ਨਵੀਂ ਜੰਮੀਂ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦਾ ਜਨਮ ਸਿਰਫ ਤਿੰਨ ਦਿਨ ਪਹਿਲਾਂ ਹੀ ਹੋਇਆ ਹੈ.
ਪੁਲਿਸ ਨੇ ਨਕਲੀ ਗਾਹਕ ਬੰਗਾਲੀ ਮਾਰਕਿਟ ਵਿਚ ਭੇਜ ਕੇ ਆਰੋਪੀਆਂ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ.ਛਾਪੇ ਵਿਚ ਦੋ ਮਹਿਲਾਵਾਂ ਨੂੰ ਕਾਬੂ ਕੀਤਾ ਗਿਆ.ਜਾਂਚ ਮਗਰੋਂ ਇੱਕ ਮਹਿਲਾ ਅਤੇ ਇੱਕ ਪੁਰਸ਼ ਨੂੰ ਵੀ ਕਾਬੂ ਕੀਤਾ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|