ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਭਾਰਤ ਬੰਦ ਨਾਲ ਜਨਜੀਵਨ ਪ੍ਰਭਾਵਿਤ
ਇੰਫਾਲ (ਭਾਸ਼ਾ), 2 ਮਈ 2008   ( 13:29 IST )
ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਭਾਜਪਾ ਦੁਆਰਾ ਆਯੋਜਿਤ ਅੱਜ ਦੇ ਬੰਦ ਦਾ ਮਣੀਪੁਰ ਦੇ ਜਨਜੀਵਨ ਉੱਤੇ ਪ੍ਰਭਾਵ ਵੇਖਣ ਨੂੰ ਮਿਲਿਆ. ਇੱਥੇ ਦੁਕਾਨਾਂ, ਬਾਜ਼ਾਰ ਅਤੇ ਕਾਰੋਬਾਰਿਕ ਸੰਸਥਾਨ ਬੰਦ ਰਹੇ.

ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੜਕਾਂ ਉੱਤੇ ਇੱਕੇ ਦੁੱਕੇ ਵਾਹਨ ਚੱਲੇ. ਹੜਤਾਲ ਦੇ ਚੱਲਦੇ ਮਣੀਪੁਰ ਅਤੇ ਗੁਆਂਢੀ ਰਾਜਾਂ ਦੇ ਦਰਮਿਆਨ ਆਵਾਜਾਈ ਪ੍ਰਬੰਧ ਉੱਤੇ ਕੋਈ ਪ੍ਰਭਾਵ ਨਹੀਂ ਪਿਆ.

ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਮੌਜੂਦ ਆਮ ਵਰਗੀ ਰਹੀ. ਰਾਜ ਦੇ ਕਿਸੇ ਵੀ ਹਿੱਸੇ ਤੋਂ ਕਿਸੇ ਵੀ ਬੁਰੀ ਘਟਨਾ ਦੀ ਸੂਚਨਾ ਨਹੀਂ ਮਿਲੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਨਵੇਂ ਜੰਮੇਂ ਬੱਚੇ ਵੇਚਣ ਵਾਲਾ ਗਿਰੋਹ ਕਾਬੂ
ਸੋਨੀਆ 10 ਨੂੰ ਕਰੇਗੀ ਪ੍ਰਚਾਰ
ਅੱਜ ਕਰਨਾਟਕ ਆਉਣਗੇ ਅਡਵਾਨੀ
ਸੈਮੀਨਾਰ 'ਚ ਠਾਕਰੇ 'ਤੇ ਨਿਸ਼ਾਨਾ
ਮੋਦੀ ਹੈ ਹਿਟਲਰ:ਕਾਂਗਰਸ
ਕੁਪਵਾੜਾ 'ਚ ਮੁਕਾਬਲੇ 'ਚ ਦੋ ਅੱਤਵਾਦੀ ਹਲਾਕ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace