ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਨਹੀਂ ਪਰਤਾਂਗਾ ਭਾਜਪਾ 'ਚ:ਮਰਾਂਡੀ
ਪਾਕੁਰ(ਭਾਸ਼ਾ), ਐਤਵਾਰ, 4 ਮਈ 2008   ( 11:10 IST )
ਝਾਰਖੰਡ ਵਿਕਾਸ ਮੋਰਚਾ(ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਬਾਬੂ ਲਾਲ ਮਰਾਂਡੀ ਨੇ ਭਾਜਪਾ ਵਿਚ ਪਰਤਣ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਾਰਟੀ ਅਗਲੀਆਂ ਚੌਣਾਂ ਆਪਣੇ ਬਲਬੂਤੇ ਲੜ੍ਹੇਗੀ.

ਪਾਰਟੀ ਵਰਕਰਾਂ ਦੀ ਬੈਠਕ ਨੂੰ ਸੰਬੋਧਿਤ ਕਰਨ ਲਈ ਇੱਥੇ ਆਏ ਮਰਾਂਡੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਵਿਚ ਵਾਪਸ ਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਇਹ ਕੁਤੁੱਬ ਮਿਨਾਰ ਤੋਂ ਕੁੱਦਣ ਜਿਹਾ ਹੋਵੇਗਾ.

ਉਹਨਾਂ ਰਾਜਗ ਅਤੇ ਸੰਪ੍ਰਗ ਦੋਵਾਂ ਹੀ ਗਠਬੰਧਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸੱਤਾ ਦੇ ਭੁੱਖੇ ਹਨ ਅਤੇ ਇਹਨਾਂ ਦਾ ਹੋਰ ਕੋਈ ਟੀਚਾ ਨਹੀਂ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵੀਰੱਪਨ ਦੀ ਵਿਧਵਾ ਕਰੇਗੀ ਅਦਾਕਾਰੀ
ਕਰਨਾਟਕ ਪੁਲਿਸ ਵੱਲੋਂ ਵਿਸਫੋਟਕ ਬਰਾਮਦ
ਅੱਖਾਂ ਦਾ ਓਪਰੇਸ਼ਨ ਕੈਂਪ ਆਯੋਜਿਤ
ਬ੍ਰਾਹਮਣ ਸਮਾਜ ਵੱਲ ਧਿਆਨ ਦੇਣ ਦੀ ਲੋੜ:ਐਂਟਨੀ
ਸੜਕ ਹਾਦਸੇ 'ਚ ਛੇ ਦੀ ਮੌਤ
ਕ੍ਰਿਕਟ ਸੱਟੇਬਾਜ਼ੀ 'ਚ ਪੰਜ ਪਕੜ੍ਹੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace