|
| ਮੁੰਬਈ-ਪੁਣੇ ਰੋਡ 'ਤੇ ਹਾਦਸਾ,15 ਹਲਾਕ |
| ਮੁੰਬਈ(ਭਾਸ਼ਾ), ਐਤਵਾਰ, 4 ਮਈ 2008 ( 12:36 IST ) | |
ਮੁੰਬਈ-ਪੁਣੇ ਐਕਸਪ੍ਰੈਸ ਵੇ ਉੱਪਰ ਅੱਜ ਸਵੇਰੇ ਇੱਕ ਟੈਂਕਰ ਤੋਂ ਇੱਕ ਜੀਪ ਦੇ ਟਕਰਾਉਣ ਨਾਲ ਉਸ ਵਿਚ ਸਵਾਰ 15 ਵਿਅਕਤੀਆਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ.
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਪੌਣੇ ਪੰਜ ਵਜੇ ਵਾਪਰਿਆ.ਜੀਪ ਪੱਛਮੀ ਮਹਾਂਰਾਸ਼ਟਰ ਦੇ ਸਤਾਰਾ ਜਿਲ੍ਹੇ ਤੋਂ ਬਰਾਤੀਆਂ ਨੂੰ ਲੈ ਕੇ ਆ ਰਹੀ ਸੀ.
ਮਾਰੇ ਗਏ ਸਾਰੇ ਲੋਕ ਸਤਾਰਾ ਜਿਲ੍ਹੇ ਵਿਚ ਚਾਵਨੇਸ਼ਵਰ ਦੇ ਸਨ.ਹਲਾਕ ਹੋਣ ਵਾਲਿਆਂ ਵਿਚ ਦੋ ਪੁਰਸ਼, ਦੱਸ ਮਹਿਲਾਵਾਂ ਅਤੇ ਤਿੰਨ ਬੱਚੇ ਸ਼ਾਮਲ ਹਨ.3 ਜ਼ਖਮੀਆਂ ਨੂੰ ਨੇੜ੍ਹਲੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|