ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਕਰਨਾਟਕ 'ਚ ਮਿਲੇਗਾ ਬਹੁਮਤ : ਅਡਵਾਨੀ
ਸਾਕੋਲੀ (ਭਾਸ਼ਾ), ਐਤਵਾਰ, 4 ਮਈ 2008   ( 14:39 IST )
ਸੀਨੀਅਰ ਭਾਜਪਾ ਨੇਤਾ ਲਾਲਕ੍ਰਿਸ਼ਨ ਅਡਵਾਨੀ ਨੇ ਭਰੋਸਾ ਪ੍ਰਗਟ ਕੀਤਾ ਕਿ ਉਹਨਾਂ ਦੀ ਪਾਰਟੀ ਨੂੰ ਕਰਨਾਟਕ ਵਿਧਾਨ ਸਭਾ ਚੌਣ ਵਿੱਚ ਸਪੱਸ਼ਟ ਬਹੁਮਤ ਮਿਲੇਗਾ.

ਭੰਡਾਰਾ ਜਿਲ੍ਹੇ ਵਿੱਚ ਕਿਸਾਨਾਂ ਦੀ ਇੱਕ ਰੈਲੀ ਨੂੰ ਸੰਬੋਧਿਤ ਕਰਨ ਦੇ ਬਾਅਦ ਅਡਵਾਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਰਨਾਟਕ ਦੀ ਜਨਤਾ ਕਾਂਗਰਸ ਅਤੇ ਜਨਤਾ ਦਲ (ਐੱਸ) ਤੋਂ ਦੁੱਖੀ ਹੋ ਚੁੱਕੀ ਹੈ.

ਪਿਛਲੀ ਵਾਰ ਭਾਜਪਾ ਇੱਥੇ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿੱਚ ਉਭਰੀ ਸੀ ਪਰੰਤੂ ਇਸ ਵਾਰ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲੇਗਾ.

ਇੱਕ ਸਵਾਲ ਦੇ ਜਵਾਬ ਵਿੱਚ ਅਡਵਾਨੀ ਨੇ ਕਿਹਾ ਕਿ ਗੋਪੀਨਾਥ ਮੁੰਡੇ ਪਾਰਟੀ ਦੇ ਸੀਨੀਅਰ ਨੇਤਾ ਹਨ ਪਰੰਤੂ ਸ਼ਿਵ ਸੈਨਾ ਦੇ ਨਾਲ ਗਠਜੋੜ ਵਿੱਚ ਜਿਸ ਪਾਰਟੀ ਨੂੰ ਜਿਆਦਾ ਸੀਟਾਂ ਮਿਲਣਗੀਆਂ ਮੁੱਖ ਮੰਤਰੀ ਉਸ ਪਾਰਟੀ ਦਾ ਹੋਵੇਗਾ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਭਾਰਤ ਸੈਨਾਈ ਗਠਜੋੜ 'ਚ ਸ਼ਾਮਲ ਨਹੀਂ : ਐਂਟਨੀ
ਮੁੰਬਈ-ਪੁਣੇ ਰੋਡ 'ਤੇ ਹਾਦਸਾ,15 ਹਲਾਕ
ਅੱਗ ਕਾਰਣ 20 ਕਰੋੜ ਦੀ ਮਿਰਚ ਸੁਆਹ
ਨਹੀਂ ਪਰਤਾਂਗਾ ਭਾਜਪਾ 'ਚ:ਮਰਾਂਡੀ
ਵੀਰੱਪਨ ਦੀ ਵਿਧਵਾ ਕਰੇਗੀ ਅਦਾਕਾਰੀ
ਕਰਨਾਟਕ ਪੁਲਿਸ ਵੱਲੋਂ ਵਿਸਫੋਟਕ ਬਰਾਮਦ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace