|
| ਸੂਰਤ 'ਚ ਸੜ੍ਹਕ ਹਾਦਸਾ,9 ਮਰੇ |
| ਸੂਰਤ(ਭਾਸ਼ਾ), ਸੋਮਵਾਰ, 5 ਮਈ 2008 ( 09:16 IST ) | |
ਗੁਜਰਾਤ ਦੇ ਤਾਪੀ ਜਿਲ੍ਹੇ ਵਿਚ ਬੀਤੀ ਰਾਤ ਇੱਕ ਟਰੱਕ ਅਤੇ ਕਾਰ ਵਿਚਕਾਰ ਟੱਕਰ ਵਿਚ 9 ਲੋਕ ਹਲਾਕ ਹੋ ਗਏ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ.
ਪੁਲਿਸ ਨੇ ਦੱਸਿਆ ਕਿ ਬਾਜ਼ੀਪੁਰ ਪਿੰਡ ਵਿਚ ਇਹ ਹਾਦਸਾ ਵਾਪਰਿਆ.
ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ.ਜ਼ਖਮੀਆਂ ਨੂੰ ਬਾਰਦੋਲੀ ਦੇ ਇੱਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|