|
| ਸਰਬਜੀਤ ਕੇਸ 'ਚ ਬਾਦਲ ਦੇ ਰੋਲ ਦੀ ਪ੍ਰਸ਼ੰਸਾ |
| ਚੰਡੀਗੜ੍ਹ (ਭਾਸ਼ਾ), ਸੋਮਵਾਰ, 5 ਮਈ 2008 ( 09:28 IST ) | |
ਪੰਜਾਬ ਦੇ ਸੂਚਨਾ ਅਤੇ ਜਨਸੰਪਰਕ ਮੰਤਰੀ ਵਿਕਰਮ ਸਿੰਘ ਮਜੀਠੀਆ ਨੇ ਭਾਰਤ ਕੈਦੀ ਸਰਬਜੀਤ ਸਿੰਘ ਦੀ ਫਾਂਸੀ ਦੀ ਸਜਾ ਨੂੰ ਅਨਿਸ਼ਚਿਤਕਾਲ ਦੇ ਲਈ ਸਥਗਿਤ ਕਰਵਾਉਣ ਦੇ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕੱਲ੍ਹ ਸ਼ੁਕਰੀਆ ਅਦਾ ਕੀਤਾ.
ਆਮ ਜਨਤਾ ਅਤੇ ਖਾਸ ਤੌਰ 'ਤੇ ਅੰਮ੍ਰਿਤਸਰ ਦੇ ਨਿਵਾਸੀਆਂ ਵੱਲੋਂ ਮੁੱਖਮੰਤਰੀ ਦਾ ਧੰਨਵਾਦ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਬਾਦਲ ਦੁਆਰਾ ਸਰਬਜੀਤ ਨੂੰ ਫਾਂਸੀ ਤੋਂ ਬਚਾਉਣ ਵਿੱਚ ਨਿਭਾਈ ਗਈ ਭੂਮਿਕਾ ਨੂੰ ਯਾਦ ਰੱਖੇਗੀ.
ਉਹਨਾਂ ਨੇ ਕਿਹਾ ਕਿ ਬਾਦਲ ਨੇ ਹੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਅਨੁਰੋਧ ਕੀਤਾ ਸੀ ਕਿ ਉਹ ਗੁਆਂਢੀ ਦੇਸ਼ ਦੇ ਸਾਹਮਣੇ ਸਰਬਜੀਤ ਦਾ ਮਾਮਲਾ ਕਾਰਗਰ ਤਰੀਕੇ ਨਾਲ ਉਠਾਏ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|