|
| ਪੀਐਮ ਦਾ ਪੈਕੇਜ ਮਹਤੱਵ ਪੂਰਨ:ਅਜ਼ਾਦ |
| ਜੰਮੂ(ਭਾਸ਼ਾ), ਸੋਮਵਾਰ, 5 ਮਈ 2008 ( 11:52 IST ) | |
ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਪੱਛਮੀ ਪਾਕਿਸਤਾਨ ਅਤੇ ਪੀਓਕੇ ਦੇ ਸ਼ਰਨਾਰਥੀਆਂ ਲਈ ਪੈਕੇਜ ਦੇ ਐਲਾਨ ਨੂੰ ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਦਿਸ਼ਾ ਵਿਚ ਮਹਤੱਵ ਪੂਰਨ ਕਦਮ ਕਰਾਰ ਦਿੱਤਾ ਹੈ.
ਆਜ਼ਾਦ ਨੇ ਇਸ ਪੈਕੇਜ਼ ਵਿਚ ਕਮੀਆਂ ਭਾਲਣ ਵਾਲਿਆਂ ਨੂੰ ਚੌਕਸ ਵੀ ਕੀਤਾ ਹੈ.ਆਜ਼ਾਦ ਨੇ ਇੱਥੇ ਇੱਕ ਸਮਾਰੋਹ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਪੈਕੇਜ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਚੰਗੀ ਸ਼ੁਰੂਆਤ ਹੈ.
ਉਹਨਾਂ ਕਿਹਾ ਕਿ ਕੁੱਝ ਲੋਕ ਹਮੇਸ਼ਾ ਮਤਦਾਤਾਵਾਂ ਨੂੰ ਧਿਆਨ ਵਿਚ ਰੱਖ ਕੇ ਚੰਗੇ ਕੰਮ ਵਿਚ ਖੋਟ ਕੱਢਣ ਦੀ ਕੋਸ਼ਿਸ਼ ਕਰਦੇ ਹਨ.
ਉਹਨਾਂ ਕਿਹਾ ਕਿ ਕਈ ਰਾਜਨੀਤਕ ਦਲਾਂ ਨੇ ਕਈ ਵਰ੍ਹਿਆਂ ਤੋਂ ਪੱਛਮੀ ਪਾਕਿਸਤਾਨੀ ਅਤੇ ਪੀਓਕੇ ਦੇ ਸ਼ਰਨਾਰਥੀਆਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ ਹੈ ਪਰ ਉਹਨਾਂ ਨੇ ਇਹਨਾਂ ਦੀਆਂ ਸਮੱਸਿਆਂ ਦੇ ਹੱਲ ਲਈ ਕੋਈ ਕੰਮ ਨਹੀਂ ਕੀਤਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|