|
| 112 ਗੈਰ ਕਨੂੰਨੀ ਵਣਜ ਇਕਾਈਆਂ ਸੀਲ |
| ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 9 ਮਈ 2008 ( 10:39 IST ) | |
ਗੈਰ ਕਨੂੰਨੀ ਵਣਜ ਇਕਾਈਆਂ ਖਿਲਾਫ ਸੁਪਰੀਮ ਕੋਰਟ ਦੇ ਆਦੇਸ਼ ਉੱਪਰ ਚੱਲਣ ਵਾਲੀ ਮੁਹਿੰਮ ਕੱਲ੍ਹ ਵੀ ਰਾਜਧਾਨੀ ਵਿਚ ਜਾਰੀ ਰਹੀ ਅਤੇ ਐਮਐਸਡੀ ਨੇ 112 ਵਣਜ ਇਕਾਈਆਂ ਨੂੰ ਸੀਲ ਕਰ ਦਿੱਤਾ.
ਦਿੱਲੀ ਵਿਚ 28 ਅਪ੍ਰੈਲ ਤੋਂ ਸੀਲਿੰਗ ਮੁਹਿੰਮ ਮੁੜ ਤੋਂ ਸ਼ੁਰੂ ਹੋਣ ਮਗਰੋਂ ਨਿਗਮ ਦੇ ਅਧਿਕਾਰੀਆਂ ਨੇ 1748 ਇਕਾਈਆਂ ਖਿਲਾਫ ਕਾਰਵਾਈ ਕੀਤੀ ਹੈ.
ਇਸ ਵਿਚਕਾਰ ਦਿੱਲੀ ਦੀ ਮੇਅਰ ਆਰਤੀ ਮਿਹਰਾ ਨੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਐਸ.ਜੈਪਾਲ ਰੈਡੀ ਨੂੰ ਜਲਦੀ ਹੀ ਦਿੱਲੀ ਦੇ 2021 ਮਾਸਟਰ ਪਲਾਨ ਵਿਚ ਸੋਧ ਕਰਨ ਦੀ ਅਪੀਲ ਕੀਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|