ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਪਤੀ ਵੱਲੋਂ ਪਤਨੀ ਦਾ ਕਤਲ
ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 9 ਮਈ 2008   ( 10:50 IST )
ਬੱਚਾ ਜੰਮਣ ਵਿਚ ਨਾਕਾਮ ਰਹੀ ਇੱਕ ਨੌਜਵਾਨ ਮਹਿਲਾ ਦੀ ਕਥਿੱਤ ਤੌਰ ਉੱਪਰ ਉਸਦੇ ਪਤੀ ਨੇ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਤਾਂ ਜੋ ਉਹ ਮੁੜ ਤੋਂ ਵਿਆਹ ਕਰ ਸਕੇ ਅਤੇ ਉਸ ਦੇ ਬੱਚੇ ਹੋ ਸਕਣ.

ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ 27 ਸਾਲਾ ਕਵਿਤਾ ਦਾ ਉਸਦੇ ਪਤੀ 34 ਸਾਲਾ ਸੰਜੀਵ ਨੇ ਗਲਾ ਘੁੱਟ ਕੇ ਕੱਲ੍ਹ ਬਾਅਦ ਦੁਪਿਹਰ ਪੂਰਬੀ ਦਿੱਲੀ ਦੇ ਆਨੰਦ ਵਿਹਾਰ ਵਿਖੇ ਸਥਿੱਤ ਨਿਵਾਸ ਸਥਾਨ ਵਿਖੇ ਕਤਲ ਕਰ ਦਿੱਤਾ.

ਸੰਜੀਵ ਨੇ ਕਥਿੱਤ ਤੌਰ ਉੱਪਰ ਜ਼ੁਰਮ ਨੂੰ ਅੰਜਾਮ ਦੇਣ ਮਗਰੋਂ ਆਪਣੀ ਪਤਨੀ ਦੇ ਮਾਪਿਆਂ ਨੂੰ ਫੋਨ ਕੀਤਾ ਅਤੇ ਦਾਅਵਾ ਕੀਤਾ ਕਿ ਉਸ ਨੇ ਕੁੱਦ ਕੇ ਜਾਨ ਦੇ ਦਿੱਤੀ ਕਿਉਂ ਜੋ ਉਹ ਗਰਭ ਧਾਰਨ ਨਾ ਕਰ ਸਕਣ ਕਾਰਣ ਤਣਾਅ ਵਿਚ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
112 ਗੈਰ ਕਨੂੰਨੀ ਵਣਜ ਇਕਾਈਆਂ ਸੀਲ
ਪੰਚਾਇਤੀ ਚੌਣਾਂ 'ਚ ਗਠਜੋੜ ਨਹੀਂ : ਮਮਤਾ
ਅੰਮ੍ਰਿਤਸਰ ਹਵਾਈ ਅੱਡੇ 'ਤੇ ਅੱਗ
ਭਾਗੜ ਦਾ ਪੁਲਿਸ ਸਾਹਮਣੇ ਆਤਮ ਸਮਰਪਣ
ਸੋਹਾ ਦਾ ਅਸਲਾ ਲਾਈਸੰਸ ਰੱਦ
ਬੀਕਾਨੇਰ ਦੇ ਲੋਕ ਹਨ ਦਿਲ 'ਚ:ਧਰਮਿੰਦਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace