ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਸਾਂਬਾ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
ਜੰਮੂ(ਭਾਸ਼ਾ), ਸ਼ੁਕਰਵਾਰ, 9 ਮਈ 2008   ( 11:55 IST )
ਸੀਮਾ ਸੁਰੱਖਿਆ ਬਲ ਨੇ ਸਾਂਬਾ ਸੈਕਟਰ ਵਿਚ ਅੰਤਰ ਰਾਸ਼ਟਰੀ ਸਰਹੱਦ ਉੱਪਰ ਭਾਰਤੀ ਜਮੀਨ ਉੱਪਰ ਘੁਸਪੈਠ ਕਰਨ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ.ਇੱਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਸਾਂਬਾ ਸੈਕਟਰ ਵਿਚ ਕੱਲ੍ਹ ਰਾਤ ਕਰੀਬ 11.30 ਵਜੇ ਬੇਂਗਲਾਰਡ ਇਲਾਕੇ ਵਿਚ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਆਂ ਦਾ ਸਮੂਹ ਵੇਖਿਆ.

ਉਸ ਨੂੰ ਲਲਕਾਰ ਕੇ ਉਹਨਾਂ ਨੇ ਗੋਲੀਬਾਰੀ ਕੀਤੀ ਜਿਸ ਕਾਰਣ ਘੁਸਪੈਠੀਏ ਭੱਜ ਗਏ.

ਬੁਲਾਰੇ ਨੇ ਦੱਸਿਆ ਕਿ ਘੁਸਪੈਠੀਆਂ ਦੀ ਸਹਾਇਤਾ ਲਈ ਉਹਨਾਂ ਦੇ ਸਾਥੀਆਂ ਦਾ ਇੱਕ ਦਲ ਵੀ ਸੀ ਜਿਸ ਨੇ ਬੀਐਸਐਫ ਦੇ ਜਵਾਨਾਂ ਉੱਪਰ ਗੋਲੀਬਾਰੀ ਕੀਤੀ.ਦੋਵੇਂ ਪੱਖਾਂ ਵਿਚਕਾਰ ਕਰੀਬ 15 ਮਿੰਟਾਂ ਤੱਕ ਗੋਲੀਬਾਰੀ ਹੋਈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪਤੀ ਵੱਲੋਂ ਪਤਨੀ ਦਾ ਕਤਲ
112 ਗੈਰ ਕਨੂੰਨੀ ਵਣਜ ਇਕਾਈਆਂ ਸੀਲ
ਪੰਚਾਇਤੀ ਚੌਣਾਂ 'ਚ ਗਠਜੋੜ ਨਹੀਂ : ਮਮਤਾ
ਅੰਮ੍ਰਿਤਸਰ ਹਵਾਈ ਅੱਡੇ 'ਤੇ ਅੱਗ
ਭਾਗੜ ਦਾ ਪੁਲਿਸ ਸਾਹਮਣੇ ਆਤਮ ਸਮਰਪਣ
ਸੋਹਾ ਦਾ ਅਸਲਾ ਲਾਈਸੰਸ ਰੱਦ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace