|
| ਬਿਹਾਰ ਸਰਕਾਰ ਨੂੰ ਅਦਾਲਤੀ ਨੋਟਿਸ |
| ਨਵੀਂ ਦਿੱਲੀ(ਭਾਸ਼ਾ), 9 ਮਈ 2008 ( 16:25 IST ) | |
ਸੁਪਰੀਮ ਕੋਰਟ ਨੇ ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਇੱਕ ਯਾਚਿਕਾ ਦੇ ਅਧਾਰ ਉੱਪਰ ਬਿਹਾਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ.
ਲਾਲੂ ਨੇ ਚਾਰਾ ਘੁਟਾਲਾ ਮਾਮਲੇ ਵਿਚ ਉਹਨਾਂ ਨੂੰ ਬਰੀ ਕੀਤੇ ਜਾਣ ਖਿਲਾਫ ਪਟਨਾ ਹਾਈਕੋਰਟ ਵੱਲੋਂ ਰਾਜ ਸਰਕਾਰ ਦੀ ਅਪੀਲ ਨੂੰ ਸਵੀਕਾਰ ਕੀਤੇ ਜਾਣ ਨੂੰ ਚੁਣੌਤੀ ਦਿੱਤੀ ਹੈ.
ਰੇਲ ਮੰਤਰੀ ਅਤੇ ਉਹਨਾਂ ਦੀ ਪਤਨੀ ਰਾਬੜੀ ਦੇਵੀ ਨੇ ਯਾਚਿਕਾ ਵਿਚ ਕਿਹਾ ਹੈ ਕਿ ਰਾਜ ਸਰਕਾਰ ਕੋਲ ਇਸ ਮਾਮਲੇ ਵਿਚ ਯਾਚਿਕਾ ਦਾਖਲ ਕਰਨ ਦਾ ਕੋਈ ਆਧਾਰ ਨਹੀਂ ਹੈ ਜਿਸ ਦੀ ਜਾਂਚ ਕੇਂਦਰੀ ਜਾਂਚ ਬਿਉਰੋ ਕਰ ਚੁੱਕਾ ਹੈ.ਸੀਬੀਆਈ ਨੇ ਵੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|