|
| ਜੰਮੂ 'ਚ ਦੱਸ ਕਿਲੋ ਆਰਡੀਐਕਸ ਜ਼ਬਤ |
| ਜੰਮੂ(ਭਾਸ਼ਾ), 10 ਮਈ 2008 ( 12:18 IST ) | |
ਜੰਮੂ ਕਸ਼ਮੀਰ ਵਿਚ ਘੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਨ ਦੇ ਇੱਕ ਦਿਨ ਮਗਰੋਂ ਸੁਰੱਖਿਆ ਬਲਾਂ ਨੇ ਸਾਂਬਾ ਜਿਲ੍ਹੇ ਵਿਚ 10 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਬਰਾਮਦ ਕੀਤੇ.
ਇੱਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਪਰ ਪੁਲਿਸ ਅਤੇ ਸੈਨਾ ਨੇ ਕੱਲ੍ਹ ਸ਼ਾਮ ਸੰਯੁਕਤ ਮੁਹਿੰਮ ਵਿਚ ਭਾਰੀ ਮਾਤਰਾ ਵਿਚ ਵਿਸਫੋਟਕ ਬਰਾਮਦ ਕੀਤੇ.
ਉਹਨਾਂ ਦੱਸਿਆ ਕਿ ਬਰਾਮਦ ਵਸਤਾਂ ਵਿਚ ਆਰਡੀਐਕਸ ਤੋਂ ਅਲਾਵਾ ਦੋ ਯੂਬੀਜੀਐਲ, ਦੋ ਡੈਟੋਨੇਟਰ, ਇੱਕ ਰੇਡਿਉ ਸੈਟ ਅਤੇ ਹੋਰ ਸਮਾਨ ਸ਼ਾਮਲ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|