|
| ਔਰਤਾਂ ਲਈ 24 ਘੰਟੇ ਹੈਲਪਲਾਈਨ |
| ਨਾਸਿਕ (ਭਾਸ਼ਾ), ਸ਼ਨਿਵਾਰ, 10 ਮਈ 2008 ( 14:24 IST ) | |
ਸੂਬੇ ਵਿੱਚ ਪਹਿਲੀ ਵਿਸ਼ੇਸ਼ ਔਰਤ ਪੁਲਿਸ ਸ਼ਾਖਾ ਖੋਲ੍ਹਣ ਵਾਲੀ ਨਾਸਿਕ ਪੁਲਿਸ ਨੇ ਹੁਣ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਜੂਨ ਤੋਂ 24 ਘੰਟਿਆਂ ਵਾਲੀ ਹੈਲਪਲਾਈਨ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ.
ਕੱਲ੍ਹ ਸ਼ਾਮ ਪ੍ਰੈੱਸ ਸੰਮੇਲਨ ਵਿੱਚ ਪੁਲਿਸ ਕਮਿਸ਼ਨਰ ਹਿਮਾਂਸ਼ੂ ਰਾਏ ਨੇ ਕਿਹਾ ਕਿ ਟਾਲਫ੍ਰੀ ਹੈਲਪਲਾਈਨ ਨੰਬਰ 103 ਉੱਤੇ ਫੋਨ ਕਰਕੇ ਔਰਤਾਂ ਅੱਤਿਆਚਾਰ ਨਾਲ ਸੰਬੰਧਿਤ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ.
ਇਸਦੇ ਨਾਲ ਹੀ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡ ਉੱਤੇ ਇਕੱਲੀਆਂ ਹੋਣ ਦੀ ਸਥਿਤੀ ਵਿੱਚ ਪੁਲਿਸ ਦੀ ਸਹਾਇਤਾ ਲੈ ਸਕਦੀਆਂ ਹਨ. ਉਹਨਾਂ ਨੇ ਦੱਸਿਆ ਕਿ ਸ਼ਹਿਰ ਦੇ ਨੌ ਸਮਾਜਿਕ ਸੰਗਠਨ ਇਸ ਪ੍ਰਕਿਰਿਆ ਵਿੱਚ ਪੁਲਿਸ ਦੀ ਸਹਾਇਤਾ ਕਰ ਰਹੇ ਹਨ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|