ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਪੰਡਤ ਫਿਰੋਜ਼ ਦਸਤੂਰ ਦਾ ਦਿਹਾਂਤ
ਮੁੰਬਈ(ਭਾਸ਼ਾ), ਸ਼ਨਿਵਾਰ, 10 ਮਈ 2008   ( 15:12 IST )
ਮਸ਼ਹੂਰ ਗਾਇਕ ਅਤੇ ਕਿਰਾਨਾ ਘਰਾਨੇ ਨਾਲ ਸੰਬੰਧ ਰੱਖਣ ਵਾਲੇ ਪੰਡਤ ਫਿਰੋਜ਼ ਦਸਤੂਰ ਦਾ ਲੰਮੀ ਬਿਮਾਰੀ ਮਗਰੋਂ ਕੱਲ੍ਹ ਰਾਤ ਇੱਥੇ ਦਿਹਾਂਤ ਹੋ ਗਿਆ.ਉਹ 89 ਸਾਲਾਂ ਦੇ ਸਨ.

ਇਹ ਜਾਣਕਾਰੀ ਉਹਨਾਂ ਦੇ ਪਰਿਵਾਰਕ ਸੂਤਰਾਂ ਨੇ ਦਿੱਤੀ.ਦਸਤੂਰ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਬਿਮਾਰ ਸਨ.ਬੀਤੀ ਰਾਤ ਉਹਨਾਂ ਨੇ ਆਖਰੀ ਸਾਹ ਲਿਆ.

ਉਹਨਾਂ ਨੇ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਅਤੇ ਆਪਣੀ ਸੁਰੀਲੀ ਆਵਾਜ਼ ਰਾਹੀਂ ਲਗਭੱਗ ਛੇ ਦਹਾਕਿਆਂ ਤੱਕ ਭਾਰਤੀਆਂ ਅਤੇ ਵਿਦੇਸ਼ੀ ਦਰਸ਼ਕਾਂ ਦੇ ਦਿਲਾਂ ਉੱਪਰ ਰਾਜ਼ ਕੀਤਾ.ਦਸਤੂਰ ਸਵਾਈ ਗੰਧਰਵ ਦੇ ਸੀਨੀਅਰ ਚੇਲਿਆਂ ਵਿਚੋਂ ਇੱਕ ਸਨ ਅਤੇ ਘਰਾਨੇ ਦੇ ਮਹਾਨ ਪੈਰੋਕਾਰ ਸਨ.

ਉਹਨਾਂ ਨੇ ਕਈ ਫਿਲਮਾਂ ਵਿਚ ਬਾਲ ਕਲਾਕਾਰ ਵਜੋਂ ਕੰਮ ਵੀ ਕੀਤਾ ਪਰ ਬਾਅਦ ਵਿਚ ਉਹ ਪੂਰੀ ਤਰ੍ਹਾਂ ਸ਼ਾਸਤਰੀ ਸੰਗੀਤ ਨਾਲ ਜੁੜ ਗਏ.

ਉਹਨਾਂ ਨੇ ਆਪਣੇ ਜੀਵਨ ਵਿਚ ਸੰਗੀਤ ਨਾਟਕ ਅਕਾਦਮੀ ਪੁਰਸਕਾਰ, ਤਾਨਸੇਨ ਪੁਰਸਕਾਰ, ਦੱਖਣੀ ਗੁਜਰਾਤ ਯੂਨੀਵਰਸਿਟੀ ਤੋਂ ਮਾਨਦ ਉਪਾਧੀ ਅਤੇ ਮਹਾਂਰਾਸ਼ਟਰ ਰਾਜ ਗੌਰਵ ਜਿਹੇ ਬਹੁਤ ਸਾਰੇ ਪੁਰਸਕਾਰ ਹਾਸਲ ਕੀਤੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵੋਟਰਾਂ 'ਚ ਭਾਰੀ ਉਤਸ਼ਾਹ
ਔਰਤਾਂ ਲਈ 24 ਘੰਟੇ ਹੈਲਪਲਾਈਨ
ਦਾਅਵੇ ਕਰਨ ਤੋਂ ਬਾਝ ਆਵੇ ਬਾਬਾ ਰਾਮਦੇਵ
ਚਾਰਧਾਮ ਯਾਤਰਾ,ਸੁਰੱਖਿਆ ਦੇ ਸਖਤ ਪ੍ਰਬੰਧ
ਜੰਮੂ 'ਚ ਦੱਸ ਕਿਲੋ ਆਰਡੀਐਕਸ ਜ਼ਬਤ
ਗੁਜਰਾਤ 'ਚ ਸੜ੍ਹਕ ਹਾਦਸਾ,12 ਮਰੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace