ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਬਾਹਰੀ ਲੋਕਾਂ ਦੀ ਘੁਸਪੈਠ ਰੋਕਣ ਮਰਾਠੀ:ਰਾਜ
ਠਾਣੇ(ਭਾਸ਼ਾ), ਐਤਵਾਰ, 11 ਮਈ 2008   ( 10:02 IST )
ਕਨੂੰਨ ਵਿਵਸਥਾ ਨੂੰ ਸੰਕਟ ਵਿਚ ਪਾਉਣ ਵਾਲੇ ਭਾਸ਼ਣਾਂ ਤੋਂ ਬਚਣ ਦੀ ਮੁੰਬਈ ਪੁਲਿਸ ਦੀ ਸਿੱਖ ਦੇ ਦੋ ਦਿਨਾਂ ਮਗਰੋਂ ਹੀ ਮਹਾਰਾਸ਼ਟਰ ਨਵ ਨਿਰਮਾਣ ਸੈਨਾ ਮੁੱਖੀ ਰਾਜ ਠਾਕਰੇ ਨੇ ਅੱਜ ਮਰਾਠੀ ਲੋਕਾਂ ਨੂੰ ਬਾਹਰੀ ਲੋਕਾਂ ਵਿਸ਼ੇਸ਼ ਰੂਪ ਨਾਲ ਉੱਤਰ ਭਾਰਤੀਆਂ ਦੀ ਮਹਾਂਰਾਸ਼ਟਰ ਵਿਚ ਘੁਸਪੈਠ ਰੋਕਣ ਲਈ ਕਿਹਾ.

ਉਹਨਾਂ ਇਹ ਸੁਝਾਅ ਵੀ ਦਿੱਤਾ ਕਿ ਬਾਹਰੀ ਲੋਕਾਂ ਨੂੰ ਮਤਦਾਨ ਦਾ ਅਧਿਕਾਰ ਨਾ ਦਿੱਤਾ ਜਾਵੇ.ਮਨਸੇ ਵਰਕਰਾਂ ਦੀ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਉਹਨਾਂ ਕਿਹਾ ਕਿ ਹਰੇਕ ਨੂੰ ਇੱਕ-ਦੂਜੇ ਨਾਲ ਮਰਾਠੀ ਵਿਚ ਗੱਲ ਕਰਨੀ ਚਾਹੀਦੀ ਹੈ.

ਇਸ ਬਾਰੇ ਦੱਖਣ ਭਾਰਤੀ ਲੋਕਾਂ, ਰਵਿੰਦਰ ਨਾਥ ਟੈਗੋਰ ਅਤੇ ਸੱਤਿਆਜੀਤ ਰੇ ਦੀ ਉਦਾਹਰਨ ਦਿੰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਮਾਂ ਬੋਲੀ ਨੂੰ ਪਹਿਲ ਦਿੱਤੀ ਅਤੇ ਦੁਨੀਆਂ ਵਿਚ ਸਾਬਤ ਕੀਤਾ ਕਿ ਮਾਂਬੋਲੀ ਹੀ ਸਰਬ ਉੱਚ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਹੁਬਲੀ ਅਦਾਲਤ 'ਚ ਵਿਸਫ਼ੋਟ
ਅਸਾਮ 'ਚ 11 ਅੱਤਵਾਦੀ ਢੇਰ
ਪੰਡਤ ਫਿਰੋਜ਼ ਦਸਤੂਰ ਦਾ ਦਿਹਾਂਤ
ਵੋਟਰਾਂ 'ਚ ਭਾਰੀ ਉਤਸ਼ਾਹ
ਔਰਤਾਂ ਲਈ 24 ਘੰਟੇ ਹੈਲਪਲਾਈਨ
ਦਾਅਵੇ ਕਰਨ ਤੋਂ ਬਾਝ ਆਵੇ ਬਾਬਾ ਰਾਮਦੇਵ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace