ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਪਾਨੀਪਤ 'ਚ 37 ਲੱਖ ਰੁੱਪਏ ਲੁੱਟੇ
ਪਾਨੀਪਤ (ਭਾਸ਼ਾ), 11 ਮਈ 2008   ( 10:42 IST )
ਮੋਟਰ ਸਾਈਕਲ ਸਵਾਰ ਤਿੰਨ ਨੌਜਵਾਨਾਂ ਦੁਆਰਾ ਅੱਜ ਇੱਥੇ ਦਿਨ ਦਿਹਾੜੇ ਇੱਕ ਨਿੱਜੀ ਇੰਜਨੀਅਰਿੰਗ ਕੰਪਨੀ ਦੇ ਇੱਕ ਕਰਮਚਾਰੀ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦੇ ਬਾਅਦ 37 ਲੱਖ ਰੁੱਪਏ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪਾਨੀਪਤ ਦੇ ਪੁਲਿਸ ਕਪਤਾਨ ਐਮ.ਐਸ.ਸ਼ੇਰੀਅਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰਾਸ਼ੀ ਪੈਟ੍ਰੋ ਇੰਜਨੀਅਰਿੰਗ ਕੰਪਨੀ ਦੇ ਕਰਮਚਾਰੀਆਂ ਦਾ ਭੁਗਤਾਨ ਕਰਨ ਲਈ ਇੱਕ ਬੈਂਕ ਤੋਂ ਕੱਢੀ ਗਈ ਸੀ,ਜਦੋਂ ਬੈਂਕ ਤੋਂ 37 ਲੱਖ ਰੁੱਪਏ ਕਢਵਾਉਣ ਵਾਲੇ ਚਾਰ ਕਰਮਚਾਰੀ ਦਫ਼ਤਰ ਜਾ ਰਹੇ ਸਨ ਕਿ ਰਸਤੇ 'ਚ ਮੋਟਰ ਸਾਈਕਲ 'ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੀ ਕਾਰ ਨੂੰ ਰੋਕਿਆ ਅਤੇ ਬੰਦੂਕ ਦੇ ਬਲ 'ਤੇ ਨਗਦੀ ਦੇਣ ਨੂੰ ਕਿਹਾਅਜਿਹਾ ਨਾ ਹੋਣ 'ਤੇ ਉਨ੍ਹਾਂ ਨੇ ਗੋਲੀ ਚਲਾ ਦਿੱਤੀ,ਜਿਸ ਨਾਲ ਇੱਕ ਕਰਮਚਾਰੀ ਦੀ ਮੌਤ ਹੋ ਗਈਇਸ ਦੇ ਬਾਅਦ ਉਹ 37 ਲੱਖ ਰੁੱਪਏ ਰੱਖੇ ਬੈਗ ਨੂੰ ਲੈ ਕੇ ਭੱਜ ਗਏ

(ਸਰੋਤ - ਵੈਬ ਦੁਨੀਆ)
 
ਹੋਰ ਵੀ...
ਬਾਹਰੀ ਲੋਕਾਂ ਦੀ ਘੁਸਪੈਠ ਰੋਕਣ ਮਰਾਠੀ:ਰਾਜ
ਹੁਬਲੀ ਅਦਾਲਤ 'ਚ ਵਿਸਫ਼ੋਟ
ਅਸਾਮ 'ਚ 11 ਅੱਤਵਾਦੀ ਢੇਰ
ਪੰਡਤ ਫਿਰੋਜ਼ ਦਸਤੂਰ ਦਾ ਦਿਹਾਂਤ
ਵੋਟਰਾਂ 'ਚ ਭਾਰੀ ਉਤਸ਼ਾਹ
ਔਰਤਾਂ ਲਈ 24 ਘੰਟੇ ਹੈਲਪਲਾਈਨ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace