ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਦਿੱਲੀ 'ਚ 20 ਲੱਖ ਦੀ ਲੁੱਟ
ਨਵੀਂ ਦਿੱਲੀ(ਭਾਸ਼ਾ), ਸੋਮਵਾਰ, 12 ਮਈ 2008   ( 07:54 IST )
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਤਿੰਨ ਹਥਿਆਰ ਬੰਦ ਲੋਕਾਂ ਨੇ ਇੱਕ ਵਪਾਰੀ ਦੇ ਘਰ ਵਿਚ ਜ਼ਬਰੀ ਦਾਖਲ ਹੋ ਕੇ ਨਗਦੀ ਸਮੇਤ 20 ਲੱਖ ਰੁਪਏ ਦਾ ਕੀਮਤੀ ਸਮਾਨ ਲੁੱਟ ਲਿਆ.

ਇਹ ਘਟਨਾ ਰਿਠਾਲਾ ਨਿਵਾਸੀ ਜਵਾਲਾ ਸਿੰਘ ਦੇ ਘਰ ਵਿਚ ਕੱਲ੍ਹ ਸਵੇਰੇ ਵਾਪਰੀ.ਪੁਲਿਸ ਨੇ ਦੱਸਿਆ ਕਿ ਤਿੰਨ ਲੋਕਾਂ ਨੇ ਪਿਸਤੌਲ ਅਤੇ ਚਾਕੂ ਦੀ ਨੋਕ 'ਤੇ ਘਰ ਵਿਚ ਜ਼ਬਰੀ ਦਾਖਲ ਹੋ ਕੇ ਲੁੱਟਾ ਖੋਹੀ ਤੋਂ ਪਹਿਲਾਂ ਬੱਚਿਆਂ ਅਤੇ ਮਹਿਲਾਵਾਂ ਨੂੰ ਬੰਦੀ ਬਣਾ ਲਿਆ ਸੀ.

ਪਰਿਵਾਰ ਵਾਲਿਆਂ ਨੇ ਲੁਟੇਰਿਆਂ ਉੱਪਰ ਨਗਦੀ ਅਤੇ 20 ਲੱਖ ਰੁਪਏ ਦੇ ਕੀਮਤੀ ਸਮਾਨ ਨੂੰ ਲੁੱਟ ਕੇ ਫਰਾਰ ਹੋਣ ਦਾ ਆਰੋਪ ਲਗਾਇਆ.ਪੁਲਿਸ ਨੇ ਦੱਸਿਆ ਕਿ ਮੁਕੱਦਮਾ ਦਰਜ਼ ਕਰਕੇ ਲੁਟੇਰਿਆਂ ਦੀ ਗ੍ਰਿਫਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜਮੀਨ ਘੁਟਾਲੇ ਦੀ ਸੀਬੀਆਈ ਜਾਂਚ ਨਹੀਂ:ਵਸੁੰਧਰਾ
ਸਾਂਬਾ 'ਚ ਮੁਕਾਬਲੇ 'ਚ 5 ਹਲਾਕ
ਪਾਨੀਪਤ 'ਚ 37 ਲੱਖ ਰੁੱਪਏ ਲੁੱਟੇ
ਬਾਹਰੀ ਲੋਕਾਂ ਦੀ ਘੁਸਪੈਠ ਰੋਕਣ ਮਰਾਠੀ:ਰਾਜ
ਹੁਬਲੀ ਅਦਾਲਤ 'ਚ ਵਿਸਫ਼ੋਟ
ਅਸਾਮ 'ਚ 11 ਅੱਤਵਾਦੀ ਢੇਰ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace