ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਪੰਜਾਬ ਸਥਾਨਕ ਚੌਣਾਂ,ਮਤਦਾਨ ਸ਼ੁਰੂ
ਚੰਡੀਗੜ੍ਹ(ਭਾਸ਼ਾ), ਸੋਮਵਾਰ, 12 ਮਈ 2008   ( 12:31 IST )
ਪੰਜਾਬ ਵਿਚ ਅੱਜ ਸਥਾਨਕ ਚੌਣਾਂ ਲਈ ਮਤਦਾਨ ਸ਼ੁਰੂ ਹੋ ਗਿਆ.ਸ਼ਿਰੋਮਣੀ ਅਕਾਲੀ ਦਲ(ਬਾਦਲ) ਮੁਖੀ ਸੁਖਬੀਰ ਸਿੰਘ ਬਾਦਲ ਲਈ ਇਹ ਮਤਦਾਨ ਇੱਕ ਪਰੀਖਿਆ ਸਾਬਤ ਹੋਵੇਗਾ.

ਸੁਖਬੀਰ ਸਿੰਘ ਬਾਦਲ ਨੂੰ ਉਹਨਾਂ ਦੇ ਪਿਤਾ ਅਤੇ ਰਾਜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਥਾਨ ਉੱਪਰ ਇਸ ਸਾਲ ਜਨਵਰੀ ਵਿਚ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਸੀ.

ਉਸ ਦੇ ਬਾਅਦ ਤੋਂ ਇਹ ਪਹਿਲਾ ਮੌਕਾ ਹੈ ਜਦੋਂ ਪਾਰਟੀ ਨੂੰ ਕਿਸੇ ਕਿਸਮ ਦੀਆਂ ਚੌਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ.ਰਾਜ ਵਿਚ 20 ਜਿਲ੍ਹਾ ਪਰੀਸ਼ਦਾਂ ਅਤੇ 141 ਪੰਚਾਇਤ ਸੰਮਤੀਆਂ ਲਈ ਵੋਟਰ ਆਪਣੀ ਵੋਟ ਦੀ ਵਰਤੋਂ ਕਰ ਰਹੇ ਹਨ.

ਇਹਨਾਂ ਚੌਣਾਂ ਲਈ ਲਗਭੱਗ 1.51 ਕਰੋੜ ਵੋਟਰ ਮਤਦਾਨ ਕੇਂਦਰਾਂ ਵੱਲ ਵੱਧ ਰਹੇ ਹਨ ਅਤੇ ਕਤਾਰਾਂ ਵਿਚ ਖੜ੍ਹੇ ਹਨ.ਅੱਧੇ ਤੋਂ ਜਿਆਦਾ ਜਿਲ੍ਹਾ ਪਰੀਸ਼ਦ ਅਤੇ ਪੰਚਾਇਤ ਸੰਮਤੀਆਂ ਵਿਚ ਚੌਣ ਅਖਾੜੇ ਵਿਚ ਸ਼ਿਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਆਹਮੋ-ਸਾਹਮਣੇ ਹਨ.

ਸੀਟਾਂ ਦੀ ਵੰਡ ਉੱਪਰ ਦੋਵਾਂ ਦਲਾਂ ਵਿਚਕਾਰ ਕੋਈ ਸਹਿਮਤੀ ਨਹੀਂ ਹੋ ਸਕੀ.ਪੰਜਾਬ ਕਾਂਗਰਸ ਦੀ ਪ੍ਰਧਾਨ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਸਥਾਨਕ ਚੌਣਾਂ ਵਿਚ ਸੱਤਾਧਾਰੀ ਦਲ ਨਾਲ ਮੁਕਾਬਲੇ ਲਈ ਤਿਆਰ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜੰਮੂ-ਕਸ਼ਮੀਰ 'ਚ ਅੱਤਵਾਦੀ ਹਲਾਕ
ਬੜੌਦਾ 'ਚ ਪਥਰਾਅ
ਟਿਕੈਤ ਵਿਰੁੱਧ ਜਾਰੀ ਹੋਵੇਗਾ ਵਾਰੰਟ : ਬੂਟਾ
ਸ਼ਿਵ ਸੈਨਾ ਦੇ ਨਿਸ਼ਾਨੇ 'ਤੇ 'ਬੰਬੇ ਵਾਲੇ'
ਦਿੱਲੀ 'ਚ 20 ਲੱਖ ਦੀ ਲੁੱਟ
ਜਮੀਨ ਘੁਟਾਲੇ ਦੀ ਸੀਬੀਆਈ ਜਾਂਚ ਨਹੀਂ:ਵਸੁੰਧਰਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace