|
| ਅਯੁੱਧਿਆ 'ਚ ਜਾਨਕੀ ਨਵਮੀ ਮਨਾਈ ਗਈ |
| ਅਯੁੱਧਿਆ(ਭਾਸ਼ਾ), ਮੰਗਲਵਾਰ, 13 ਮਈ 2008 ( 14:50 IST ) | |
ਜਾਨਕੀ ਨਵਮੀ ਮੌਕੇ ਅੱਜ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਪਵਿੱਤਰ ਸਰਯੂ ਨਦੀ ਵਿਚ ਇਸ਼ਨਾਨ ਕਰਕੇ ਮੰਦਰਾਂ ਵਿਚ ਪੂਜਾ ਪਾਠ ਕੀਤਾ.ਇਸ ਮੌਕੇ ਵੱਖ-ਵੱਖ ਸਮਾਰੋਹਾਂ ਦਾ ਆਯੋਜਨ ਵੀ ਕੀਤਾ ਗਿਆ.
ਜਾਨਕੀ ਨਵਮੀ ਹਰ ਸਾਲ ਵਿਸਾਖ ਮਹੀਨੇ ਦੇ ਸ਼ੁਕਲ ਪੱਖ ਦੀ ਨੌਂਵੀਂ ਨੂੰ ਮਨਾਇਆ ਜਾਂਦਾ ਹੈ.ਜਾਨਕੀ ਦੇ ਜਨਮ ਦਿਹਾੜੇ ਦਾ ਸਮਾਂ ਨੇੜ੍ਹੇ ਆਉਂਦੇ ਹੀ ਮੰਦਰਾਂ ਵਿਚ ਸ਼ਰਧਾਲੂਆਂ ਦੀ ਭੀੜ ਵੱਧਣ ਲੱਗੀ.
ਦੁਪਿਹਰੇ 12 ਵਜੇ ਤੱਕ ਕਨਕ ਭਵਨ ਵਿਚ ਜਨਮ ਦਿਹਾੜਾ ਤਿਉਹਾਰ ਦੀ ਸ਼ੁਰੂਆਤ ਹੋਈ.ਇਸ ਮੌਕੇ ਸ਼ਰਧਾਲੂਆਂ ਨੇ ਸੀਤਾਕੁੰਡ ਵਿਚ ਇਸ਼ਨਾਨ ਵੀ ਕੀਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|