|
| ਸੀਆਰਪੀਐੱਫ ਦੇ ਜਵਾਨਾਂ ਦੀ ਹੱਤਿਆ |
| ਸ਼੍ਰੀਨਗਰ (ਭਾਸ਼ਾ), ਬੁੱਧਵਾਰ, 14 ਮਈ 2008 ( 14:13 IST ) | |
ਸ਼ੋਪੀਆ ਜਿਲ੍ਹੇ ਦੇ ਜੰਗਲ ਖੇਤਰ ਤੋਂ ਅਗਵਾ ਹੋਏ ਕੇਂਦਰੀ ਅਰਧ ਸੈਨਿਕ ਬਲ (ਸੀਆਰਪੀਐੱਫ) ਦੇ ਦੋ ਜਵਾਨਾਂ ਦੀ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ.
ਅਧਿਕਾਰਕ ਸੂਤਰਾਂ ਨੇ ਅੱਜ ਦੀ ਜਾਣਕਾਰੀ ਵਿੱਚ ਦੱਸਿਆ ਕਿ ਕੱਲ੍ਹ ਕੈੱਲਾਰ ਅਤੇ ਪੈਦਾਰ ਜੰਗਲ ਖੇਤਰ ਤੋਂ ਅੱਤਵਾਦੀਆਂ ਨੇ ਸੀਆਰਪੀਐੱਫ ਦੇ ਤਿੰਨ ਜਵਾਨਾਂ ਨੂੰ ਅਗਵਾ ਕਰ ਲਿਆ ਸੀ.
ਇਹ ਜਵਾਨ ਖੁਫੀਆ ਸੂਚਨਾ ਇਕੱਠੀ ਕਰਨ ਦੇ ਅਭਿਆਨ ਉੱਤੇ ਸਨ. ਸੂਤਰਾਂ ਦੇ ਅਨੁਸਾਰ ਇੱਕ ਜਵਾਨ ਅਗਵਾਕਰਤਾਵਾਂ ਦੇ ਜਾਲ ਵਿੱਚੋਂ ਭੱਜਣ 'ਚ ਕਾਮਯਾਬ ਹੋ ਗਿਆ ਜਦੋਂਕਿ ਦੋ ਹੋਰ ਮੁਹੰਮਦ ਰਫੀਕ ਅਤੇ ਆਸਿਫ ਅਲੀ ਨੂੰ ਅੱਤਵਾਦੀਆਂ ਨੇ ਮੌਤ ਦੇ ਘਾਟ ਉਤਾਰ ਦਿੱਤਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|