|
| ਦੋ ਦਿਨਾ ਦੌਰੇ 'ਤੇ ਅਮੇਠੀ ਆਉਣਗੇ ਰਾਹੁਲ |
| ਅਮੇਠੀ (ਭਾਸ਼ਾ), ਬੁੱਧਵਾਰ, 14 ਮਈ 2008 ( 16:34 IST ) | |
ਕਾਂਗਰਸ ਸੰਸਦ ਰਾਹੁਲ ਗਾਂਧੀ 16 ਮਈ ਨੂੰ ਦੋ ਦਿਨਾ ਦੌਰੇ 'ਤੇ ਆਪਣੇ ਸੰਸਦੀ ਖੇਤਰ ਅਮੇਠੀ ਆ ਰਹੇ ਹਨ।ਪਹਿਲਾਂ ਇਹ ਦੌਰਾ 15 ਮਈ ਤੋਂ ਸ਼ੁਰੂ ਹੋਣ ਵਾਲਾ ਸੀ।
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਅੱਜ ਤੋਂ ਸ਼ੁਰੂ ਹੋ ਰਹੇ ਰਾਏਬਰੇਲੀ ਦੌਰੇ ਦੇ ਕਾਰਣ ਰਾਹੁਲ ਗਾਂਧੀ ਦੇ ਦੌਰੇ ਦੀ ਤਾਰੀਖ 'ਚ ਇਹ ਪਰਿਵਰਤਨ ਕੀਤਾ ਗਿਆ।
ਸੂਤਰਾਂ ਨੇ ਦੱਸਿਆ ਕਿ 16 ਮਈ ਨੂੰ ਗਾਂਧੀ ਜਗਦੀਸ਼ਪੁਰ 'ਚ ਕਾਂਗਰਸ ਦੇ ਬਲਾਕ ਨਿਆਂ ਪੰਚਾਇਤ ਅਤੇ ਗ੍ਰਾਮ ਪੰਚਾਇਤ ਪ੍ਰਧਾਨਗੀ ਦੀ ਕਾਰਜਸ਼ਾਲਾ 'ਚ ਭਾਗ ਲੈਣਗੇ।ਰਾਹੁਲ 17 ਮਈ ਨੂੰ ਖੇਤਰ ਦਾ ਭ੍ਰਮਣ ਕਰਨ ਦੇ ਬਾਅਦ ਦਿੱਲੀ ਵਾਪਸ ਪਰਤ ਜਾਣਗੇ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|