|
| ਜੰਮੂ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ |
| ਜੰਮੂ(ਭਾਸ਼ਾ), ਵੀਰਵਾਰ, 15 ਮਈ 2008 ( 15:59 IST ) | |
ਸੈਨਾ ਨੇ ਪੁੰਛ ਜਿਲ੍ਹੇ ਵਿਚ ਕੱਲ੍ਹ ਰਾਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਭਾਰਤੀ ਹਿੱਸੇ ਵਿਚ ਘੁਸਪੈਠ ਕਰਨ ਦੀ ਅੱਤਵਾਦੀਆਂ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ.
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਐਲਓਸੀ ਦੀ ਨਿਗਰਾਨੀ ਕਰ ਰਹੇ ਸੈਨਿਕਾਂ ਨੇ ਜਿਲ੍ਹੇ ਦੀ ਕ੍ਰਾਂਤੀ ਚੌਕੀ ਨੇੜ੍ਹੇ ਕੁੱਝ ਸ਼ੱਕੀ ਗਤੀਵਿਧੀਆਂ ਵੇਖੀਆਂ.ਉੱਥੇ ਲੁੱਕਣ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨੇ ਸੈਨਿਕਾਂ ਉੱਪਰ ਗੋਲੀਬਾਰੀ ਸ਼ੁਰੂ ਕਰ ਦਿੱਤੀ.
ਸੈਨਿਕਾਂ ਨੇ ਵੀ ਜਵਾਬੀ ਕਾਰਵਾਈ ਕੀਤੀ.ਦੋਵਾਂ ਪੱਖਾਂ ਵਿਚਕਾਰ ਕੁੱਝ ਦੇਰ ਤੱਕ ਹੋਈ ਗੋਲੀਬਾਰੀ ਮਗਰੋਂ ਚਾਰ ਜਾਂ ਪੰਜ ਅੱਤਵਾਦੀ ਪਾਕਿਸਤਾਨ ਵੱਲ ਭੱਜ ਗਏ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
|
|
|
| ਭੂਤਨਾਥ ਕੋਲੋਂ ਨਾ ਡਰੋ | | ਇੱਕ ਸਾਧਾਰਣ ਕਹਾਣੀ ਨੂੰ ਪਰਦੇ ਉੱਤੇ ਵਧੀਆ ਤਰੀਕੇ ਨਾਲ ਪੇਸ਼ ਕੀਤਾ ਜਾਵੇ ਤਾਂ ਸਾਨੂੰ ਫਿਲਮ ਚੰਗੀ ਲੱਗਣ ਲੱਗਦੀ ਹੈ. ਫਿਲਮ 'ਭੂਤਨਾਥ' ਇਸਦੀ ਉਦਾਹਰਨ ਹੈ. ਫਿਲਮ ਦੀ ਕਹਾਣੀ ਇਤਨੀ ਸਰਲ ਹੈ ਕਿ ਸਾਨੂੰ ਪਤਾ ਚੱਲਦਾ ਰਹਿੰਦਾ ਹੈ ਕਿ ਹੁਣ ਕੀ ਹੋਣ ਵਾਲਾ |
|
| |
|
|
|
|
|
| ਵਪਾਰ ਖਬਰਾਂ - ਇੰਡੀਆ ਯਮਾਹਾ ਮੋਟਰ ਨੇ ਇਲੈਕਟ੍ਰਿਕ ਸਟਾਰਟ ਇੰਜਨ ਦੇ ਨਾਲ ਯਮਾਹਾ ਜੀ 5, 106 ਸੀਸੀ ਦੀ ਮੋਟਰਸਾਈਕਲ ਪੇਸ਼ ਕਰਨ ਦੀ ਘੋਸ਼ਣਾ ਕੀਤੀ,ਜਿਸ ਦੀ ਭਾਰਤ ਭਰ 'ਚ ਸ਼ੋਅਰੂਮ ਕੀਮਤ 39,380 ਰੁੱਪਏ |
| |
|
|
|
|
|
|
|