ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਦਿੱਲੀ ਬਾਰ ਐਸੋਸੀਏਸ਼ਨ ਅੱਜ ਹੜ੍ਹਤਾਲ 'ਤੇ
ਨਵੀਂ ਦਿੱਲੀ(ਭਾਸ਼ਾ), ਸ਼ੁਕਰਵਾਰ, 16 ਮਈ 2008   ( 09:44 IST )
ਰਾਜਧਾਨੀ ਵਿਚ ਅਦਾਲਤਾਂ ਨੂੰ ਦੋ ਭਾਗਾਂ ਵਿਚ ਵੰਡਣ ਅਤੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਿੱਲੀ ਬਾਰ ਐਸੋਸੀਏਸ਼ਨ ਅੱਜ ਦੀ ਹੜ੍ਹਤਾਲ ਉੱਪਰ ਰਹੇਗਾ.ਐਸੋਸੀਏਸ਼ਨ ਨੇ ਇਸ ਫੈਸਲੇ ਨੂੰ ਗੈਰ ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਹੈ ਕਿ ਅਦਾਲਤ ਨੇ ਇਸ ਆਦੇਸ਼ ਰਾਹੀਂ ਵਿਧਾਨ ਪਾਲਿਕਾ ਦੇ ਅਧਿਕਾਰ ਖੇਤਰ ਵਿਚ ਘੁਸਪੈਠ ਕੀਤੀ ਹੈ.

ਰਾਜਧਾਨੀ ਵਿਚ ਨਵੇਂ ਜਿਲ੍ਹਿਆਂ ਦੀ ਉਸਾਰੀ ਲਈ ਅਧਿਕਾਰਤ ਅਤੇ ਯੋਗ ਸੰਸਥਾ ਸਿਰਫ ਵਿਧਾਨ ਪਾਲਿਕਾ ਹੀ ਹੈ.

ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਖੋਸਲਾ ਨੇ ਕਿਹਾ ਕਿ ਅਜੇ ਤੱਕ ਸੁਪਰੀਮ ਕੋਰਟ ਅਤੇ ਕਿਸੇ ਵੀ ਹਾਈ ਕੋਰਟ ਨੇ ਕਿਸੇ ਵੀ ਸ਼ਹਿਰ ਅਤੇ ਰਾਜ ਵਿਚ ਜਿਲ੍ਹਾ ਅਦਾਲਤ ਬਨਾਉਣ ਦੇ ਮਾਮਲੇ ਵਿਚ ਦਖਲ ਅੰਦਾਜੀ ਨਹੀਂ ਕੀਤੀ ਹੈ.ਦਿੱਲੀ ਬਾਰ ਐਸੋਸੀਏਸ਼ਨ ਨੇ ਇਸ ਆਦੇਸ਼ ਉੱਪਰ ਮੁੱਖ ਜੱਜ ਨੂੰ ਦਖਲ ਅੰਦਾਜੀ ਦੀ ਅਪੀਲ ਵੀ ਕੀਤੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜੰਮੂ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
ਸੋਨੀਆ ਦੇ ਦੌਰੇ ਦੇ ਮੱਦੇਨਜ਼ਰ ਸਖਤ ਸੁਰੱਖਿਆ
ਬਾਦਲ ਮਾਮਲੇ 'ਚ ਸੁਣਵਾਈ ਸਥਗਿਤ
ਡੋਡਾ 'ਚ 10 ਕਿਲੋ ਆਰਡੀਐਕਸ ਜ਼ਬਤ
ਅਰੁਣ ਗਾਵਲੀ ਦੀ ਪੁਲਿਸ ਹਿਰਾਸਤ ਵਧੀ
ਅਦਾਲਤ ਵੱਲੋਂ ਤੇਲਗੀ ਦੀ ਯਾਚਿਕਾ ਖਾਰਜ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਚਿੱਤਰ ਵਿਚ ਜਾਹਰ ਕੀਤੀ ਗਈ ਜਨਮ ਕੁੰਡਲੇ ਆਪਣੇ ਸਮੇਂ ਦੇ ਮੰਨੇ-ਪ੍ਰਮੰਨੇ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
ਭੂਤਨਾਥ ਕੋਲੋਂ ਨਾ ਡਰੋ
ਇੱਕ ਸਾਧਾਰਣ ਕਹਾਣੀ ਨੂੰ ਪਰਦੇ ਉੱਤੇ ਵਧੀਆ ਤਰੀਕੇ ਨਾਲ ਪੇਸ਼ ਕੀਤਾ ਜਾਵੇ ਤਾਂ ਸਾਨੂੰ ਫਿਲਮ ਚੰਗੀ ਲੱਗਣ ਲੱਗਦੀ ਹੈ. ਫਿਲਮ 'ਭੂਤਨਾਥ' ਇਸਦੀ ਉਦਾਹਰਨ ਹੈ. ਫਿਲਮ ਦੀ ਕਹਾਣੀ ਇਤਨੀ ਸਰਲ ਹੈ ਕਿ ਸਾਨੂੰ ਪਤਾ ਚੱਲਦਾ ਰਹਿੰਦਾ ਹੈ ਕਿ ਹੁਣ ਕੀ ਹੋਣ ਵਾਲਾ
ਪ੍ਰਭਾਵਹੀਣ 'ਮਿ.ਵ੍ਹਾਈਟ ਮਿ.ਬਲੈਕ'
ਪੁਰਾਣੀ ਦਾਰੂ, ਨਵੀਂ ਬੋਤਲ 'ਟਸ਼ਨ'
ਖਬਰਾਂ
ਵਪਾਰ ਖਬਰਾਂ - ਇੰਡੀਆ ਯਮਾਹਾ ਮੋਟਰ ਨੇ ਇਲੈਕਟ੍ਰਿਕ ਸਟਾਰਟ ਇੰਜਨ ਦੇ ਨਾਲ ਯਮਾਹਾ ਜੀ 5, 106 ਸੀਸੀ ਦੀ ਮੋਟਰਸਾਈਕਲ ਪੇਸ਼ ਕਰਨ ਦੀ ਘੋਸ਼ਣਾ ਕੀਤੀ,ਜਿਸ ਦੀ ਭਾਰਤ ਭਰ 'ਚ ਸ਼ੋਅਰੂਮ ਕੀਮਤ 39,380 ਰੁੱਪਏ
ਅੱਗੇ ਪੜ੍ਹੋ|ਹੋਰ ਵੀ...