|
| ਲਾਲੂ ਦੀ ਪੂਜਾ ਮਰਾਠੀਆਂ ਲਈ:ਰਾਜਦ |
| ਮੁੰਬਈ(ਭਾਸ਼ਾ), 16 ਮਈ 2008 ( 09:48 IST ) | |
ਰਾਸ਼ਟਰੀ ਜਨਤਾ ਦਲ(ਰਾਜਦ) ਨੇ ਅੱਜ ਕਿਹਾ ਕਿ ਲਾਲੂ ਪ੍ਰਸਾਦ ਯਾਦਵ ਵੱਲੋਂ ਮੁੰਬਈ ਵਿਚ ਛਠ ਪੂਜਾ ਕਰਨ ਦਾ ਫੈਸਲਾ ਰਾਜ ਠਾਕਰੇ ਦੀ ਮਹਾਂਰਾਸ਼ਟਰ ਨਵ ਨਿਰਮਾਣ ਸੈਨਾ ਖਿਲਾਫ ਸ਼ਕਤੀ ਦਾ ਪ੍ਰਦਰਸ਼ਨ ਨਹੀਂ ਹੈ.
ਮੁੰਬਈ ਵਿਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਰਾਜਦ ਮਹਾਂਸਕਤੱਰ ਸ਼ਿਆਮ ਰਜ਼ਕ ਨੇ ਕਿਹਾ ਕਿ ਰੇਲ ਮੰਤਰੀ ਲਾਲੂ ਪ੍ਰਸਾਦ ਅਤੇ ਉਹਨਾਂ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਕਈ ਵਰ੍ਹਿਆਂ ਤੋਂ ਛਠ ਪੂਜਾ ਕਰਦੇ ਆ ਰਹੇ ਹਨ.
ਰਾਜਦ ਮਹਾਂਰਾਸ਼ਟਰ ਦੇ ਲੋਕਾਂ ਖਿਲਾਫ ਨਹੀਂ ਹੈ.ਲਾਲੂ ਜੀ ਅਤੇ ਰਾਬੜੀ ਜੀ ਮਹਾਂਰਾਸ਼ਟਰ ਦੀ ਖੁਸ਼ਹਾਲੀ ਲਈ ਪੂਜਾ ਕਰਨਗੇ.ਉਹਨਾਂ ਕਿਹਾ ਕਿ ਇਸ ਵਿਚ ਕਿਸੇ ਵੀ ਕਿਸਮ ਦੀ ਸਿਆਸਤ ਨਾ ਵੇਖੀ ਜਾਵੇ.
ਰਜ਼ਕ ਨੇ ਕਿਹਾ ਕਿ ਛਠ ਪੂਜਾ ਨੂੰ ਕਿਸੇ ਵਿਧੀ ਵਿਵਸਥਾ ਦੀ ਸਮੱਸਿਆ ਨਾਲ ਜੋੜ ਕੇ ਨਾ ਵੇਖਿਆ ਜਾਵੇ.ਇਸ ਨੂੰ ਸ਼ਾਂਤੀ ਪੂਰਨ ਤਰੀਕੇ ਨਾਲ ਮਨਾਇਆ ਜਾਵੇਗਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
|
|
|
| ਭੂਤਨਾਥ ਕੋਲੋਂ ਨਾ ਡਰੋ | | ਇੱਕ ਸਾਧਾਰਣ ਕਹਾਣੀ ਨੂੰ ਪਰਦੇ ਉੱਤੇ ਵਧੀਆ ਤਰੀਕੇ ਨਾਲ ਪੇਸ਼ ਕੀਤਾ ਜਾਵੇ ਤਾਂ ਸਾਨੂੰ ਫਿਲਮ ਚੰਗੀ ਲੱਗਣ ਲੱਗਦੀ ਹੈ. ਫਿਲਮ 'ਭੂਤਨਾਥ' ਇਸਦੀ ਉਦਾਹਰਨ ਹੈ. ਫਿਲਮ ਦੀ ਕਹਾਣੀ ਇਤਨੀ ਸਰਲ ਹੈ ਕਿ ਸਾਨੂੰ ਪਤਾ ਚੱਲਦਾ ਰਹਿੰਦਾ ਹੈ ਕਿ ਹੁਣ ਕੀ ਹੋਣ ਵਾਲਾ |
|
| |
|
|
|
|
|
| ਵਪਾਰ ਖਬਰਾਂ - ਇੰਡੀਆ ਯਮਾਹਾ ਮੋਟਰ ਨੇ ਇਲੈਕਟ੍ਰਿਕ ਸਟਾਰਟ ਇੰਜਨ ਦੇ ਨਾਲ ਯਮਾਹਾ ਜੀ 5, 106 ਸੀਸੀ ਦੀ ਮੋਟਰਸਾਈਕਲ ਪੇਸ਼ ਕਰਨ ਦੀ ਘੋਸ਼ਣਾ ਕੀਤੀ,ਜਿਸ ਦੀ ਭਾਰਤ ਭਰ 'ਚ ਸ਼ੋਅਰੂਮ ਕੀਮਤ 39,380 ਰੁੱਪਏ |
| |
|
|
|
|
|
|
|