ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼
ਧੂਲੇ (ਭਾਸ਼ਾ), ਬੁੱਧਵਾਰ, 8 ਅਕਟੂਬਰ 2008   ( 10:45 IST )
ਉੱਤਰੀ ਮਹਾਰਾਸ਼ਟਰ ਦੇ ਧੂਲੇ ਸ਼ਹਿਰ ਵਿੱਚ ਸਥਿਤੀ ਹਾਲੇ ਵੀ ਤਨਾਅਪੂਰਨ ਹੈ ਅਤੇ ਉੱਥੇ ਵੇਖਦੇ ਹੀ ਗੋਲੀ ਮਾਰਨ ਦੇ ਆਦੇਸ਼ ਦੇ ਦਿੱਤੇ ਗਏ ਹਨ. ਸ਼ਹਿਰ ਵਿੱਚ ਕੱਲ੍ਹ ਨਿਰੰਤਰ ਤੀਜੇ ਦਿਨ ਵੀ ਕਰਫਿਊ ਜਾਰੀ ਰਿਹਾ ਹੈ.

ਪੁਲਿਸ ਨੇ ਦੱਸਿਆ ਕਿ ਪਥਰਾਅ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਸੂਚਨਾ ਮਿਲੀ ਹੈ. ਉਹਨਾਂ ਨੇ ਕਿਹਾ ਕਿ ਮਾਗਾਲਾਈ ਇਲਾਕੇ ਵਿੱਚ ਤਲਾਸ਼ੀ ਅਭਿਆਨ ਦੇ ਦੌਰਾਨ ਤਲਵਾਰ, ਤੇਜਾਬ ਅਤੇ ਪੈਟਰੋਲ ਬੰਬ ਵਰਗੇ ਜਾਨਲੇਵਾ ਹਥਿਆਰਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ.

ਪੁਲਿਸ ਨੇ ਕਿਹਾ ਕਿ ਹਥਿਆਰਾਂ ਨਾਲ ਭਰੀ ਇੱਕ ਸਕੋਰਪਿਓ ਨੂੰ ਵੀ ਦੇਵਪੁਰ ਦੀ ਗਲੀ ਸੰਖਿਆ ਸੱਤ ਵਿੱਚ ਜ਼ਬਤ ਕੀਤਾ ਗਿਆ ਹੈ. ਜਿਲ੍ਹੇ ਦੇ ਸਕਰੀ ਤਹਿਸੀਲ ਵਿੱਚ ਤਿੰਨ ਘਰਾਂ ਨੂੰ ਅੱਗ ਲਗਾ ਦਿੱਤੀ ਗਈ.

ਉਹਨਾਂ ਨੇ ਕਿਹਾ ਕਿ ਅਵਧਾਣੇਂ ਪਿੰਡ ਵਿੱਚ ਭੀੜ੍ਹ ਨੇ ਪੁਲਿਸ ਦੇ ਇੱਕ ਮੋਟਰਸਾਈਕਲ ਨੂੰ ਹਾਨੀਗ੍ਰਸਤ ਕਰ ਦਿੱਤਾ. ਧੂਲੇ ਸਦਰ ਹਸਪਤਾਲ ਦੇ ਸਿਹਤ ਮੁੱਖੀ ਟੀਕੇ ਖੋਤ ਨੇ ਕਿਹਾ ਕਿ ਫੱਟੜ 149 ਲੋਕਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ. ਉਹਨਾਂ ਇਲਾਜ ਜਾਰੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਪੰਜਾਬ ਨੂੰ ਸੰਵੇਦਨਸ਼ੀਲ ਘੋਸ਼ਿਤ ਕਰਨ ਦੀ ਮੰਗ
ਜੋ ਸਹੀ ਲੱਗਦਾ ਹੈ ਕਰਦਾ ਰਹਾਂਗਾ : ਪਾਟੇਕਰ
ਚੌਣ 'ਚ ਬਾਗੀਆਂ ਦੇ ਇਸਤੇਮਾਲ ਦੀ ਆਸ਼ੰਕਾ
ਮਹਰੌਲੀ ਧਮਾਕੇ ਦੇ ਮਿਲੇ ਨਹੀਂ ਸੁਰਾਗ
ਧੂਲੇ 'ਚ ਕਰਫਿਊ ਜਾਰੀ, 77 ਕਾਬੂ
ਬਜਰੰਗ ਦਲ ਵਿਹਿਪ ਪਾਬੰਦੀ ਦੇ ਯੋਗ : ਕਾਂਗਰਸ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਗੋਲਮਾਲ ਰਿਟਰਨਸ
ਗੋਪਾਲ (ਅਜੈ ਦੇਵਗਨ) ਆਪਣੀ ਪਤਨੀ ਏਕਤਾ (ਕਰੀਨਾ ਕਪੂਰ), ਭੈਣ ਈਸ਼ਾ (ਅੰਮ੍ਰਿਤਾ ਅਰੋੜਾ) ਅਤੇ ਗੂੰਗੇ ਸਾਲੇ (ਤੁਸ਼ਾਰ ਕਪੂਰ) ਦੇ ਨਾਲ ਰਹਿੰਦਾ ਹੈ. ਏਕਤਾ ਸੱਸ-ਬਹੂ ਦੇ ਲੜੀਵਾਰ ਵੇਖਣ ਦੀ ਸ਼ੌਕੀਨ ਹੈ. ਇੱਕ ਰਾਤ ਘਰ ਪਰਤਦੇ ਸਮੇਂ ਮੀਰਾ (ਸੇਲੀਨਾ) ਨੂੰ ਗੁੰਡਿਆਂ ਤੋਂ
ਮਿ.ਭੱਟੀ ਆਨ ਛੁੱਟੀ
ਭਾਗਸ਼ਾਲੀ ਕੁੜੀ 'ਗੁੱਡਲਕ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...