ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਕਾਂਗ਼ਰਸ ਦੀ ਸਭ ਨੂੰ ਅਪੀਲ
ਨਵੀਂ ਦਿੱਲੀ (ਭਾਸ਼ਾ), ਸ਼ਨਿਵਾਰ, 29 ਨਵੰਬਰ 2008   ( 14:09 IST )
ਮੁੰਬਈ ਵਿੱਚ ਆਤੰਕਵਾਦੀਆਂ ਦੇ ਵਿਰੁੱਧ ਓਪਰੇਸ਼ਨ ਖ਼ਤਮ ਹੋਣ ਜਾਣ 'ਤੇ ਕਾਂਗਰਸ ਨੇ ਅੱਜ ਕਿਹਾ ਕਿ ਪਹਿਲਾ ਅਤੇ ਅੰਤਿਮ ਸਲਾਮ ਜਾਂਬਾਜ ਜਵਾਨਾਂ ਨੂੰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸੰਵੇਦਨਸ਼ੀਲ ਮੌਕੇ ਉੱਤੇ ਕਿਸੇ ਨੂੰ ਵੀ ਮੁੱਦੇ ਦਾ ਰਾਜਨੀਤਿਕਰਨ ਨਹੀਂ ਕਰਨਾ ਚਾਹੀਦਾ ਹੈ.

ਪਾਰਟੀ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਇੱਥੇ ਕਿਹਾ ਕਿ ਰਾਸ਼ਟਰ ਵੱਲੋਂ ਪਹਿਲਾ ਅਤੇ ਅੰਤਿਮ ਸਲਾਮ ਜਾਂਬਾਜ ਜਵਾਨਾਂ ਅਤੇ ਸੈਨਾ ਦੇ ਲੋਕਾਂ ਨੂੰ ਜਾਣਾ ਚਾਹੀਦਾ ਹੈ, ਜਿਸ ਨਾਲ ਪੂਰੀ ਤਰ੍ਹਾਂ ਨਾਲ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹਨਾਂ ਦਾ ਸਰਬੋਤਮ ਬਲੀਦਾਨ ਵਿਅਰਥ ਨਹੀਂ ਜਾਵੇ.

ਸਿੰਘਵੀ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮੌਕੇ ਉੱਤੇ ਕਿਸੇ ਨੂੰ ਵੀ ਇਸ ਮੁੱਦੇ ਦਾ ਰਾਜਨੀਤੀਕਰਨ ਕਰਨ 'ਚ ਸ਼ਾਮਲ ਨਹੀਂ ਹੋਣਾ ਚਾਹੀਦਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਕਰਕਰੇ ਦੀ ਅੰਤਿਮ ਯਾਤਰਾ ਸ਼ੁਰੂ
ਟਾਟਾ ਨੇ ਕੀਤਾ ਹੋਟਲ ਦਾ ਦੌਰਾ
ਦਿੱਲੀ 'ਚ ਮਤਦਾਨ ਸ਼ੁਰੂ
ਇੱਕ ਕਰੋੜ ਰੁੱਪਏ ਦਾ ਵੇਚਿਆ ਗਿਆ ਪ੍ਰਸਾਦ
ਉੜੀਸਾ ਵਿਧਾਨਸਭਾ ਦੀ ਕਾਰਵਾਈ ਸਥੱਗਿਤ
ਜੰਮੂ-ਕਸ਼ਮੀਰ 'ਚ ਹਾਈ ਅਲਰਟ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...