ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਵਿਵਾਦ 'ਚ ਫਸੇ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ
ਮੁੰਬਈ(ਭਾਸ਼ਾ), ਐਤਵਾਰ, 30 ਨਵੰਬਰ 2008   ( 09:11 IST )
ਮਹਾਂਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਆਰਆਰ ਪਾਟਿਲ ਨੇ ਮੁੰਬਈ ਉੱਪਰ ਹੋਏ ਅੱਤਵਾਦੀ ਹਮਲਿਆਂ ਨੂੰ ਛੋਟੀ ਘਟਨਾ ਦੱਸ ਕੇ ਵਿਵਾਦ ਵਿਚ ਫਸ ਗਏ ਹਨ.

ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਵੱਡੇ ਸ਼ਹਿਰਾਂ ਵਿਚ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ.

ਉਹ 5 ਹਜ਼ਾਰ ਲੋਕਾਂ ਨੂੰ ਕਤਲ ਕਰਨ ਲਈ ਆਏ ਸਨ ਪਰ ਅਸੀਂ ਨੁਕਸਾਨ ਘੱਟ ਹੋਣ ਦਿੱਤਾ.ਇਹ ਕਹਿੰਦਿਆਂ ਪਾਟਿਲ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਉਹ ਕਿੰਨ੍ਹੀ ਵੱਡੀ ਭੁੱਲ ਕਰ ਰਹੇ ਹਨ.

ਇਸ ਉੱਪਰ ਟਿੱਪਣੀ ਕਰਨ ਲਈ ਪਾਟਿਲ ਮੌਜੂਦ ਨਹੀਂ ਸਨ ਪਰ ਉਹਨਾਂ ਦੇ ਕਰੀਬੀ ਸੂਤਰਾਂ ਨੇ ਕਿਹਾ ਕਿ ਰਾਕਾਂਪਾ ਦੇ ਸੀਨੀਅਰ ਨੇਤਾ ਦਾ ਹਮਲਿਆਂ ਨੂੰ ਘੱਟ ਕਰਕੇ ਦੱਸ੍ਣ ਦਾ ਇਰਾਦ ਬਿਲਕੁੱਲ ਵੀ ਨਹੀਂ ਸੀ ਅਤੇ ਟਿੱਪਣੀ ਮਾਮਲੇ ਤੋਂ ਬਾਹਰ ਦੀ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਉਧਵ ਨੇ ਪੁੱਛਿਆ ਫੱਟੜਾਂ ਦਾ ਹਾਲ
ਪਾਟਿਲ ਨੇ ਉੱਚ ਪੱਧਰੀ ਬੈਠਕ ਬੁਲਾਈ
ਡੀਜੀਪੀ ਨੇ ਦਿੱਤਾ ਭਰੋਸਾ
ਕਾਂਗ਼ਰਸ ਦੀ ਸਭ ਨੂੰ ਅਪੀਲ
ਕਰਕਰੇ ਦੀ ਅੰਤਿਮ ਯਾਤਰਾ ਸ਼ੁਰੂ
ਟਾਟਾ ਨੇ ਕੀਤਾ ਹੋਟਲ ਦਾ ਦੌਰਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...